James 2:20 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਓ ਮੂਰਖ ਵਿਅਕਤੀ। ਕੀ ਤੈਨੂੰ ਇਹ ਅਵਸ਼ ਦਰਸ਼ਾਉਣਾ ਪਵੇਗਾ ਕਿ ਜਿਹੜੀ ਨਿਹਚਾ ਕੁਝ ਵੀ ਨਹੀਂ ਕਰਦੀ ਉਹ ਨਿਕੰਮੀ ਹੈ?
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤੂੰ ਮੂਰਖ ਵਿਅਕਤੀ, ਕੀ ਤੂੰ ਸਬੂਤ ਚਾਹੁੰਦਾ ਕਿ ਕਰਮ ਤੋਂ ਬਿਨਾਂ ਵਿਸ਼ਵਾਸ ਵਿਅਰਥ ਹੈ?
Punjabi Bible 2016 - ਪਵਿੱਤਰ ਬਾਈਬਲ O.V.
ਪਰ ਹੇ ਨਿਕੰਮਿਆ ਮਨੁੱਖਾ, ਕੀ ਤੂੰ ਇਹ ਜਾਣਿਆ ਚਾਹੁੰਦਾ ਹੈਂ ਭਈ ਅਮਲਾਂ ਬਾਝੋਂ ਨਿਹਚਾ ਅਕਾਰਥ ਹੈॽ
Punjabi ERV
ਓ ਮੂਰਖ ਵਿਅਕਤੀ। ਕੀ ਤੈਨੂੰ ਇਹ ਅਵਸ਼ ਦਰਸ਼ਾਉਣਾ ਪਵੇਗਾ ਕਿ ਜਿਹਡ਼ੀ ਨਿਹਚਾ ਕੁਝ ਵੀ ਨਹੀਂ ਕਰਦੀ ਉਹ ਨਿਕੰਮੀ ਹੈ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਹੇ ਨਿਕੰਮਿਆ ਮਨੁੱਖਾ, ਕੀ ਤੂੰ ਇਹ ਨਹੀਂ ਜਾਣਦਾ ਕਿ ਅਮਲਾਂ ਤੋਂ ਬਿਨ੍ਹਾਂ ਵਿਸ਼ਵਾਸ ਵਿਅਰਥ ਹੈ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر اَے نکمّے بندے تُوں ایہہ وی نئیں جان دا پئی اِیمان بِن عملاں کِسے کمّ دا نئیں؟
Punjabi Standard Bible (Punjabi Standard Bible) 2023
ਪਰ ਹੇ ਨਿਕੰਮੇ ਮਨੁੱਖ, ਕੀ ਤੂੰ ਜਾਣਨਾ ਚਾਹੁੰਦਾ ਹੈਂ ਕਿ ਕੰਮਾਂ ਤੋਂ ਬਿਨਾਂ ਵਿਸ਼ਵਾਸ ਵਿਅਰਥ ਹੈ?