James 2:21 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਅਬਰਾਹਾਮ ਸਾਡਾ ਪਿਤਾ ਸੀ। ਅਬਰਾਹਾਮ ਨੂੰ ਧਰਮੀ ਉਸ ਦੇ ਅਮਲ ਰਾਹੀਂ ਬਣਾਇਆ ਗਿਆ ਸੀ। ਉਸ ਨੇ ਜਗਵੇਦੀ ਉੱਪਰ ਪਰਮੇਸ਼ੁਰ ਨੂੰ ਆਪਣਾ ਪੁੱਤਰ ਇਸਹਾਕ ਭੇਂਟ ਕੀਤਾ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕੀ ਸਾਡੇ ਪੂਰਵਜ ਪਿਤਾ ਅਬਰਾਹਾਮ ਨੂੰ ਉਸ ਕੰਮ ਲਈ ਧਰਮੀ ਨਹੀਂ ਸਮਝਿਆ ਗਿਆ ਸੀ ਜਦੋਂ ਉਸਨੇ ਆਪਣੇ ਪੁੱਤਰ ਇਸਹਾਕ ਨੂੰ ਜਗਵੇਦੀ ਤੇ ਚੜ੍ਹਾਇਆ ਸੀ?
Punjabi Bible 2016 - ਪਵਿੱਤਰ ਬਾਈਬਲ O.V.
ਕੀ ਸਾਡਾ ਪਿਤਾ ਅਬਰਾਹਾਮ ਅਮਲਾਂ ਨਾਲ ਧਰਮੀ ਨਹੀਂ ਠਹਿਰਾਇਆ ਗਿਆ ਜਦੋਂ ਉਹ ਨੇ ਆਪਣੇ ਪੁੱਤ੍ਰ ਇਸਹਾਕ ਨੂੰ ਜਗਵੇਦੀ ਉੱਤੇ ਚਾੜ੍ਹ ਦਿੱਤਾॽ
Punjabi ERV
ਅਬਰਾਹਾਮ ਸਾਡਾ ਪਿਤਾ ਸੀ। ਅਬਰਾਹਾਮ ਨੂੰ ਧਰਮੀ ਉਸਦੇ ਅਮਲ ਰਾਹੀਂ ਬਾਣਾਇਆ ਗਿਆ ਸੀ। ਉਸਨੇ ਜਗਵੇਦੀ ਉੱਪਰ ਪਰਮੇਸ਼ੁਰ ਨੂੰ ਆਪਣਾ ਪੁੱਤਰ ਇਸਹਾਕ ਭੇਂਟ ਕੀਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੀ ਸਾਡਾ ਪਿਤਾ ਅਬਰਾਹਾਮ ਅਮਲਾਂ ਨਾਲ ਧਰਮੀ ਨਹੀਂ ਸੀ ਠਹਿਰਾਇਆ ਗਿਆ ਜਦੋਂ ਉਸ ਨੇ ਆਪਣੇ ਪੁੱਤਰ ਇਸਹਾਕ ਨੂੰ ਜਗਵੇਦੀ ਉੱਤੇ ਚੜ੍ਹਾ ਦਿੱਤਾ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جدوں ساڈے پئیو ابرہام اپنے پُتر اِضحاق نُوں قُربان گاہ اُتّے قُربان کِیتا تے اوہ عملاں دے سبّب راستباز نا ہویا؟
Punjabi Standard Bible (Punjabi Standard Bible) 2023
ਕੀ ਸਾਡਾ ਪਿਤਾ ਅਬਰਾਹਾਮ ਕੰਮਾਂ ਦੁਆਰਾ ਹੀ ਧਰਮੀ ਨਹੀਂ ਠਹਿਰਾਇਆ ਗਿਆ ਜਦੋਂ ਉਸ ਨੇ ਆਪਣੇ ਪੁੱਤਰ ਇਸਹਾਕ ਨੂੰ ਜਗਵੇਦੀ ਉੱਤੇ ਅਰਪਣ ਕੀਤਾ?