James 2:22 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਤੁਸੀਂ ਸਮਝ ਲਵੋ ਕਿ ਅਬਰਾਹਾਮ ਦੀ ਨਿਹਚਾ ਅਤੇ ਉਸ ਦੇ ਅਮਲਾਂ ਨੇ ਇੱਕ ਸਾਥ ਕਾਰਜ ਕੀਤਾ। ਉਸ ਦੀ ਨਿਹਚਾ ਨੂੰ ਉਸ ਦੇ ਅਮਲਾਂ ਰਾਹੀਂ ਸੰਪੂਰਣ ਬਣਾਇਆ ਗਿਆ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤੁਸੀਂ ਵੇਖਦੇ ਹੋ ਕਿ ਉਸਦੀ ਨਿਹਚਾ ਅਤੇ ਉਸਦੇ ਕਾਰਜ ਮਿਲ ਕੇ ਕੰਮ ਕਰ ਰਹੇ ਸਨ, ਅਤੇ ਉਸਦੀ ਨਿਹਚਾ ਉਸਦੇ ਕੀਤੇ ਦੁਆਰਾ ਸੰਪੂਰਨ ਕੀਤੀ ਗਈ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਤੂੰ ਵੇਖਦਾ ਹੈਂ ਭਈ ਨਿਹਚਾ ਉਹ ਦੇ ਅਮਲਾਂ ਨਾਲ ਗੁਣਕਾਰ ਹੋਈ ਅਤੇ ਅਮਲਾਂ ਤੋਂ ਨਿਹਚਾ ਸੰਪੂਰਨ ਹੋਈ
Punjabi ERV
ਇਸ ਲਈ ਤੁਸੀਂ ਸਮਝ ਲਵੋ ਕਿ ਅਬਰਾਹਾਮ ਦੀ ਨਿਹਚਾ ਅਤੇ ਉਸਦੇ ਅਮਲਾਂ ਨੇ ਇਕ ਸਾਥ ਕਾਰਜ ਕੀਤਾ। ਉਸ ਦੀ ਨਿਹਚਾ ਨੂੰ ਉਸਦੇ ਅਮਲਾਂ ਰਾਹੀਂ ਸੰਪੂਰਣ ਬਣਾਇਆ ਗਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਵੇਖਦਾ ਹੈਂ ਕਿ ਵਿਸ਼ਵਾਸ ਉਹ ਦੇ ਕੰਮਾਂ ਦੇ ਕਾਰਨ ਗੁਣਕਾਰ ਹੋਇਆ ਅਤੇ ਕੰਮਾਂ ਤੋਂ ਵਿਸ਼ਵਾਸ ਸੰਪੂਰਨ ਹੋਇਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سو تُوں ویکھ لیا اے پئی اِیمان اوہدیاں عملاں نال مِل کے اثر کِیتا تے عملاں دے سبّب اِیمان پُورا ہویا۔
Punjabi Standard Bible (Punjabi Standard Bible) 2023
ਤੂੰ ਵੇਖਦਾ ਹੈਂ ਕਿ ਵਿਸ਼ਵਾਸ ਕੰਮਾਂ ਨਾਲ ਮਿਲ ਕੇ ਕਾਰਜ ਕਰ ਰਿਹਾ ਸੀ ਅਤੇ ਇਹ ਵਿਸ਼ਵਾਸ ਉਸ ਦੇ ਕੰਮਾਂ ਦੁਆਰਾ ਸਿੱਧ ਹੋਇਆ;