James 2:23 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਹਰ ਗੱਲ ਤੋਂ ਪੋਥੀ ਦਾ ਪੂਰਾ ਅਰਥ ਸਪੱਸ਼ਟ ਹੁੰਦਾ ਹੈ ਜਿਹੜੀ ਆਖਦੀ ਹੈ, “ਅਬਰਾਹਾਮ ਨੇ ਪਰਮੇਸ਼ੁਰ ਵਿੱਚ ਵਿਸ਼ਵਾਸ ਕੀਤਾ। ਅਤੇ ਇਸ ਨਿਹਚਾ ਨੇ ਅਬਰਾਹਾਮ ਨੂੰ ਧਰਮੀ ਬਣਾਇਆ।” ਅਬਰਾਹਾਮ ਨੂੰ “ਪਰਮੇਸ਼ੁਰ ਦਾ ਮਿੱਤਰ” ਆਖਿਆ ਜਾਂਦਾ ਸੀ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਪਵਿੱਤਰ ਸ਼ਾਸਤਰ ਸੰਪੂਰਨ ਹੋਇਆ ਜੋ ਕਹਿੰਦਾ ਹੈ, “ਅਬਰਾਹਾਮ ਨੇ ਪਰਮੇਸ਼ਵਰ ਉੱਤੇ ਵਿਸ਼ਵਾਸ ਕੀਤਾ, ਅਤੇ ਇਹ ਉਹ ਦੇ ਲਈ ਧਾਰਮਿਕਤਾ ਗਿਣੀ ਗਈ,” ਅਤੇ ਉਸਨੂੰ ਪਰਮੇਸ਼ਵਰ ਦਾ ਮਿੱਤਰ ਕਿਹਾ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਧਰਮ ਪੁਸਤਕ ਦਾ ਇਹ ਵਾਕ ਪੂਰਾ ਹੋਇਆ ਭਈ ਅਬਰਾਹਾਮ ਨੇ ਪਰਮੇਸ਼ੁਰ ਦੀ ਪਰਤੀਤ ਕੀਤੀ ਅਤੇ ਇਹ ਉਸ ਦੇ ਲਈ ਧਰਮ ਗਿਣੀ ਗਈ ਅਤੇ ਉਹ ਪਰਮੇਸ਼ੁਰ ਦਾ ਮਿੱਤਰ ਸਦਾਇਆ
Punjabi ERV
ਹਰ ਗੱਲ ਤੋਂ ਪੋਥੀ ਦਾ ਪੂਰਾ ਅਰਥ ਸਪਸ਼ਟ ਹੁੰਦਾ ਹੈ ਜਿਹਡ਼ੀ ਆਖਦੀ ਹੈ; “ਅਬਰਾਹਾਮ ਨੇ ਪਰਮੇਸ਼ੁਰ ਵਿੱਚ ਵਿਸ਼ਵਾਸ ਕੀਤਾ। ਅਤੇ ਇਸ ਨਿਹਚਾ ਨੇ ਅਬਰਾਹਾਮ ਨੂੰ ਧਰਮੀ ਬਣਾਇਆ।” ਅਬਰਾਹਾਮ ਨੂੰ “ਪਰਮੇਸ਼ੁਰ ਦਾ ਮਿੱਤਰ” ਆਖਿਆ ਜਾਂਦਾ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਪਵਿੱਤਰ ਗ੍ਰੰਥ ਦਾ ਇਹ ਬਚਨ ਪੂਰਾ ਹੋਇਆ ਕਿ ਅਬਰਾਹਾਮ ਨੇ ਪਰਮੇਸ਼ੁਰ ਤੇ ਵਿਸ਼ਵਾਸ ਕੀਤਾ ਅਤੇ ਇਹ ਉਹ ਦੇ ਲਈ ਧਾਰਮਿਕਤਾ ਗਿਣੀ ਗਈ ਅਤੇ ਉਹ ਪਰਮੇਸ਼ੁਰ ਦਾ ਮਿੱਤਰ ਅਖਵਾਇਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے ایہہ نوِشتہ پُورا ہویا پئی ابرہام خُدا اُتّے اِیمان لیایا تے ایہہ اوہدے واسطے راستبازی گِنی گئی تے اوہ خُدا دا دوست اکھوایا۔
Punjabi Standard Bible (Punjabi Standard Bible) 2023
ਇਸ ਤਰ੍ਹਾਂ ਲਿਖਤ ਦਾ ਉਹ ਵਚਨ ਪੂਰਾ ਹੋਇਆ ਜੋ ਕਹਿੰਦਾ ਹੈ, “ਅਬਰਾਹਾਮ ਨੇ ਪਰਮੇਸ਼ਰ ਉੱਤੇ ਵਿਸ਼ਵਾਸ ਕੀਤਾ ਅਤੇ ਇਹ ਉਸ ਦੇ ਲਈ ਧਾਰਮਿਕਤਾ ਗਿਣਿਆ ਗਿਆ,” ਅਤੇ ਉਹ ਪਰਮੇਸ਼ਰ ਦਾ ਮਿੱਤਰ ਸਦਾਇਆ।