James 2:24 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਤੁਸੀਂ ਦੇਖਦੇ ਹੋ ਕਿ ਕਿਸੇ ਵਿਅਕਤੀ ਨੂੰ ਉਸ ਦੇ ਅਮਲਾਂ ਰਾਹੀਂ ਤਾਂ ਧਰਮੀ ਬਣਾਇਆ ਜਾ ਸੱਕਦਾ ਹੈ ਪਰ ਉਸ ਨੂੰ ਸਿਰਫ਼ ਨਿਹਚਾ ਰਾਹੀਂ ਧਰਮੀ ਨਹੀਂ ਬਣਾਇਆ ਜਾ ਸੱਕਦਾ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤੁਸੀਂ ਵੇਖਦੇ ਹੋ ਕਿ ਇੱਕ ਵਿਅਕਤੀ ਕੇਵਲ ਵਿਸ਼ਵਾਸ ਨਾਲ ਹੀ ਨਹੀਂ ਸਗੋਂ ਕੰਮਾਂ ਨਾਲ ਵੀ ਧਰਮੀ ਠਹਿਰਾਇਆ ਜਾਂਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਤੁਸੀਂ ਵੇਖਦੇ ਹੋ ਭਈ ਮਨੁੱਖ ਨਿਰੀ ਨਿਹਚਾ ਨਾਲ ਹੀ ਨਹੀਂ ਸਗੋਂ ਅਮਲਾਂ ਨਾਲ ਧਰਮੀ ਠਹਿਰਾਇਆ ਜਾਂਦਾ ਹੈ
Punjabi ERV
ਇਸ ਲਈ ਤੁਸੀਂ ਦੇਖਦੇ ਹੋ ਕਿ ਕਿਸੇ ਵਿਅਕਤੀ ਨੂੰ ਉਸਦੇ ਅਮਲਾਂ ਰਾਹੀਂ ਤਾਂ ਧਰਮੀ ਬਾਣਾਇਆ ਜਾ ਸਕਦਾ ਹੈ ਪਰ ਉਸਨੂੰ ਸਿਰਫ਼ ਨਿਹਚਾ ਰਾਹੀਂ ਧਰਮੀ ਨਹੀਂ ਬਣਾਇਆ ਜਾ ਸਕਦਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਸੀਂ ਵੇਖਦੇ ਹੋ ਕਿ ਮਨੁੱਖ ਕੇਵਲ ਵਿਸ਼ਵਾਸ ਨਾਲ ਹੀ ਨਹੀਂ ਸਗੋਂ ਕੰਮਾਂ ਨਾਲ ਵੀ ਧਰਮੀ ਠਹਿਰਾਇਆ ਜਾਂਦਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سو تُساں ایہہ ویکھ لیا اے۔ پئی بندہ نِرا اِیمان نال ای نئیں سگوں عملاں نال راستباز ٹھہردا اے۔
Punjabi Standard Bible (Punjabi Standard Bible) 2023
ਤੁਸੀਂ ਵੇਖਦੇ ਹੋ ਕਿ ਮਨੁੱਖ ਕੇਵਲ ਵਿਸ਼ਵਾਸ ਦੁਆਰਾ ਹੀ ਨਹੀਂ, ਬਲਕਿ ਕੰਮਾਂ ਦੁਆਰਾ ਧਰਮੀ ਠਹਿਰਾਇਆ ਜਾਂਦਾ ਹੈ।