James 2:26 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਆਤਮਾ ਤੋਂ ਬਿਨਾ ਵਿਅਕਤੀ ਦਾ ਸਰੀਰ ਇੱਕ ਲੋਥ ਹੈ। ਨਿਹਚਾ ਬਾਰੇ ਵੀ ਇਵੇਂ ਹੀ ਹੈ ਜਿਹੜਾ ਨਿਹਚਾ ਨਹੀਂ ਕਰਦਾ ਉਹ ਮੁਰਦਾ ਹੈ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਿਸ ਤਰ੍ਹਾਂ ਆਤਮਾ ਤੋਂ ਬਿਨਾਂ ਸਰੀਰ ਮਰ ਜਾਂਦਾ, ਉਸੇ ਤਰ੍ਹਾਂ ਕਰਮਾਂ ਤੋਂ ਬਿਨਾਂ ਵਿਸ਼ਵਾਸ ਮੁਰਦਾ ਹੁੰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਜਿੱਕੁਰ ਆਤਮਾ ਬਾਝੋਂ ਸਰੀਰ ਮੁਰਦਾ ਹੈ ਤਿੱਕੁਰ ਹੀ ਅਮਲਾਂ ਬਾਝੋਂ ਨਿਹਚਾ ਮੁਰਦਾ ਹੈ।।
Punjabi ERV
ਆਤਮਾ ਤੋਂ ਬਿਨਾ ਵਿਅਕਤੀ ਦਾ ਸ਼ਰੀਰ ਇੱਕ ਲੋਥ ਹੈ। ਨਿਹਚਾ ਬਾਰੇ ਵੀ ਇਵੇਂ ਹੀ ਹੈ ਜਿਹਡ਼ਾ ਨਿਹਚਾ ਨਹੀਂ ਕਰਦਾ ਉਹ ਮੁਰਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਸ ਤਰ੍ਹਾਂ ਸਰੀਰ ਆਤਮਾ ਤੋਂ ਬਿਨ੍ਹਾਂ ਮੁਰਦਾ ਹੈ ਉਸੇ ਤਰ੍ਹਾਂ ਵਿਸ਼ਵਾਸ ਕੰਮਾਂ ਤੋਂ ਬਿਨ੍ਹਾਂ ਮੁਰਦਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سو جیویں جِسم رُوح بِناں مویا ہویا اے ایسے طرح اِیمان وی عملاں بِناں مویا ہویا اے۔
Punjabi Standard Bible (Punjabi Standard Bible) 2023
ਕਿਉਂਕਿ ਜਿਸ ਤਰ੍ਹਾਂ ਆਤਮਾ ਤੋਂ ਬਿਨਾਂ ਸਰੀਰ ਮੁਰਦਾ ਹੈ ਉਸੇ ਤਰ੍ਹਾਂ ਕੰਮਾਂ ਤੋਂ ਬਿਨਾਂ ਵਿਸ਼ਵਾਸ ਵੀ ਮੁਰਦਾ ਹੈ।