James 2:4 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਕੀ ਕਰ ਰਹੇ ਹੋ? ਤੁਸੀਂ ਕੁਝ ਲੋਕਾਂ ਨੂੰ ਹੋਰਨਾਂ ਨਾਲੋਂ ਵੱਧੇਰੇ ਮਹੱਤਵਪੂਰਣ ਬਣਾ ਰਹੇ ਹੋ। ਮੰਦੇ ਵਿੱਚਾਰਾਂ ਨਾਲ ਤੁਸੀਂ ਇਹ ਨਿਆਂ ਕਰ ਰਹੇ ਹੋ ਕਿ ਕਿਹੜਾ ਵਿਅਕਤੀ ਬਿਹਤਰ ਹੈ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕੀ ਤੁਸੀਂ ਆਪਸ ਵਿੱਚ ਭੇਦ-ਭਾਵ ਨਹੀਂ ਕੀਤਾ ਅਤੇ ਭੈੜੇ ਵਿਚਾਰਾਂ ਨਾਲ ਨਿਆਈਂ ਨਹੀਂ ਬਣ ਗਏ?
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਕੀ ਤੁਸਾਂ ਆਪਣਿਆਂ ਮਨਾਂ ਵਿੱਚ ਦੁਆਇਤ ਭਾਵ ਨਹੀਂ ਕੀਤਾ ਅਤੇ ਬੁਰਿਆਈ ਸੋਚਣ ਵਾਲੇ ਨਿਆਈ ਨਹੀਂ ਬਣੇॽ
Punjabi ERV
ਤੁਸੀਂ ਕੀ ਕਰ ਰਹੇ ਹੋ? ਤੁਸੀਂ ਕੁਝ ਲੋਕਾਂ ਨੂੰ ਹੋਰਨਾਂ ਨਾਲੋਂ ਵਧੇਰੇ ਮਹੱਤਵਪੂਰਾਣ ਬਣਾ ਰਹੇ ਹੋ। ਮੰਦੇ ਵਿਚਾਰਾਂ ਨਾਲ ਤੁਸੀਂ ਇਹ ਨਿਰਣਾ ਕਰ ਰਹੇ ਹੋ ਕਿ ਕਿਹਡ਼ਾ ਵਿਅਕਤੀ ਬਿਹਤਰ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਕੀ ਤੁਸੀਂ ਆਪਣਿਆਂ ਮਨਾਂ ਵਿੱਚ ਭੇਦਭਾਵ ਨਹੀਂ ਕੀਤਾ ਅਤੇ ਬੁਰਿਆਈ ਸੋਚਣ ਵਾਲੇ ਨਿਆਈਂ ਨਹੀਂ ਬਣੇ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے تُساں آپو وِچ رَئی نا کِیتی؟ تے بَھیڑی نِیّت والے مُنصف نا بنے؟
Punjabi Standard Bible (Punjabi Standard Bible) 2023
ਤਾਂ ਕੀ ਤੁਸੀਂ ਆਪਸ ਵਿੱਚ ਪੱਖਪਾਤ ਨਹੀਂ ਕੀਤਾ ਅਤੇ ਬੁਰੀ ਸੋਚ ਰੱਖਣ ਵਾਲੇ ਨਿਆਂਕਾਰ ਨਹੀਂ ਬਣੇ?