James 2:7 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਅਮੀਰ ਲੋਕ ਹੀ ਹਨ ਜਿਹੜੇ ਉਸ ਇੱਕ ਦੇ ਸ਼ੁਭ ਨਾਂ ਦੇ ਵਿਰੁੱਧ ਬੋਲਦੇ ਹਨ ਜਿਹੜਾ ਤੁਹਾਡਾ ਮਾਲਕ ਹੈ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕੀ ਇਹ ਉਹ ਨਹੀਂ ਹਨ ਜੋ ਉਸ ਦੇ ਉੱਤਮ ਨਾਮ ਦੀ ਨਿੰਦਿਆ ਕਰ ਰਹੇ ਹਨ ਜਿਸ ਨਾਲ ਤੁਸੀਂ ਸੰਬੰਧਿਤ ਹੋ?
Punjabi Bible 2016 - ਪਵਿੱਤਰ ਬਾਈਬਲ O.V.
ਭਲਾ, ਏਹੋ ਨਹੀਂ ਜਿਹੜੇ ਉਸ ਉੱਤਮ ਨਾਮ ਉੱਤੇ ਜਿਸ ਤੋਂ ਤੁਸੀਂ ਸਦਾਉਂਦੇ ਹੋ ਕੁਫ਼ਰ ਬੱਕਦੇ ਹਨॽ
Punjabi ERV
ਅਮੀਰ ਲੋਕ ਹੀ ਹਨ ਜਿਹਡ਼ੇ ਉਸ ਇੱਕ ਦੇ ਸ਼ੁਭ ਨਾਂ ਦੇ ਵਿਰੁੱਧ ਬੋਲਦੇ ਹਨ ਜਿਹਡ਼ਾ ਤੁਹਾਡਾ ਮਾਲਕ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਭਲਾ, ਧਨਵਾਨ ਉਸ ਉੱਤਮ ਨਾਮ ਦੀ ਨਿੰਦਿਆ ਨਹੀਂ ਕਰਦੇ ਜਿਸ ਤੋਂ ਤੁਸੀਂ ਜਾਣੇ ਜਾਂਦੇ ਹੋ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوس بزُرگ ناں اُتّے کُفر نئیں بَکدے جیہڑا تُہاڈے اُتّے لگّا ہویا اے؟
Punjabi Standard Bible (Punjabi Standard Bible) 2023
ਕੀ ਉਹ ਉਸ ਉੱਤਮ ਨਾਮ ਦੀ ਨਿੰਦਾ ਨਹੀਂ ਕਰਦੇ ਜਿਸ ਤੋਂ ਤੁਸੀਂ ਸਦਾਉਂਦੇ ਹੋ?