James 2:9 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਜੇ ਤੁਸੀਂ ਇੱਕ ਵਿਅਕਤੀ ਨਾਲ ਇਸ ਤਰ੍ਹਾਂ ਦਾ ਵਰਤਾਉ ਕਰ ਰਹੇ ਹੋ ਜਿਵੇਂ ਉਹ ਦੂਸਰੇ ਵਿਅਕਤੀ ਨਾਲੋਂ ਵੱਧੇਰੇ ਮਹੱਤਵਪੂਰਣ ਹੈ ਤਾਂ ਤੁਸੀਂ ਪਾਪ ਕਰ ਰਹੇ ਹੋ। ਸ਼ਾਹੀ ਨੇਮ ਸਾਬਤ ਕਰਦਾ ਹੈ ਕਿ ਤੁਸੀਂ ਪਰਮੇਸ਼ੁਰ ਦੇ ਨੇਮ ਦਾ ਉਲੰਘਣ ਕਰਨ ਦੇ ਦੋਸ਼ੀ ਹੋ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਜੇ ਤੁਸੀਂ ਪੱਖਪਾਤ ਕਰਦੇ ਹੋ, ਤਾਂ ਤੁਸੀਂ ਪਾਪ ਕਰਦੇ ਹੋ ਅਤੇ ਕਾਨੂੰਨ ਦੁਆਰਾ ਕਾਨੂੰਨ ਤੋੜਨ ਵਾਲੇ ਵਜੋਂ ਦੋਸ਼ੀ ਠਹਿਰਾਏ ਜਾਂਦੇ ਹੋ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਜੇ ਤੁਸੀਂ ਪੱਖ ਕਰਦੇ ਹੋ ਤਾਂ ਪਾਪ ਕਰਦੇ ਹੋ ਅਤੇ ਅਪਰਾਧੀ ਬਣ ਕੇ ਸ਼ਰਾ ਤੋਂ ਦੋਸ਼ੀ ਠਹਿਰਾਏ ਜਾਂਦੇ ਹੋ
Punjabi ERV
ਪਰ ਜੇ ਤੁਸੀਂ ਇੱਕ ਵਿਅਕਤੀ ਨਾਲ ਇਸ ਤਰ੍ਹਾਂ ਦਾ ਵਰਤਾਉ ਕਰ ਰਹੇ ਹੋ ਜਿਵੇਂ ਉਹ ਦੂਸਰੇ ਵਿਅਕਤੀ ਨਾਲੋਂ ਵਧੇਰੇ ਮਹੱਤਵਪੂਰਣ ਹੈ ਤਾਂ ਤੁਸੀਂ ਪਾਪ ਕਰ ਰਹੇ ਹੋ। ਸ਼ਾਹੀ ਨੇਮ ਸਾਬਤ ਕਰਦਾ ਹੈ ਕਿ ਤੁਸੀਂ ਪਰਮੇਸ਼ੁਰ ਦੇ ਨੇਮ ਦਾ ਉਲੰਘਣ ਕਰਨ ਦੇ ਦੋਸ਼ੀ ਹੋ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਜੇ ਤੁਸੀਂ ਪੱਖਪਾਤ ਕਰਦੇ ਹੋ ਤਾਂ ਪਾਪ ਕਰਦੇ ਹੋ ਅਤੇ ਅਪਰਾਧੀ ਬਣ ਕੇ ਬਿਵਸਥਾ ਤੋਂ ਦੋਸ਼ੀ ਠਹਿਰਾਏ ਜਾਂਦੇ ਹੋ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر جے تُسی رَئی کر دے ہو تے گُناہ کر دے ہو تے شریعت تُہانوں قصوروار بناندی اے۔
Punjabi Standard Bible (Punjabi Standard Bible) 2023
ਪਰ ਜੇ ਤੁਸੀਂ ਪੱਖਪਾਤ ਕਰਦੇ ਹੋ ਤਾਂ ਤੁਸੀਂ ਪਾਪ ਕਰਦੇ ਹੋ ਅਤੇ ਬਿਵਸਥਾ ਦੇ ਦੁਆਰਾ ਅਪਰਾਧੀ ਠਹਿਰਾਏ ਜਾਂਦੇ ਹੋ,