James 3:1 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਮੇਰੇ ਭਰਾਵੋ ਅਤੇ ਭੈਣੋ, ਤੁਹਾਡੇ ਵਿੱਚੋਂ ਬਹੁਤਿਆਂ ਨੂੰ ਉਪਦੇਸ਼ਕ ਬਣਨ ਦੀ ਇੱਛਾ ਨਹੀਂ ਕਰਨੀ ਚਾਹੀਦੀ। ਕਿਉਂ? ਕਿਉਂਕਿ ਜਿਹੜਾ ਵਿਅਕਤੀ ਉਪਦੇਸ਼ ਦਿੰਦਾ ਹੈ ਉਸਦਾ ਨਿਆਂ ਹੋਰ ਵੀ ਕਠੋਰਤਾ ਨਾਲ ਹੋਵੇਗਾ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਹੇ ਮੇਰੇ ਸਾਥੀ ਵਿਸ਼ਵਾਸੀਓ, ਤੁਹਾਡੇ ਵਿੱਚੋਂ ਬਹੁਤੇ ਉਪਦੇਸ਼ਕ ਨਾ ਬਣਨ, ਕਿਉਂਕਿ ਤੁਸੀਂ ਜਾਣਦੇ ਹੋ ਕਿ ਅਸੀਂ ਜੋ ਸਿਖਾਉਂਦੇ ਹਾਂ, “ਉਪਦੇਸ਼ਕਾ ਦਾ ਦੂਜਿਆਂ ਨਾਲੋਂ ਸਖ਼ਤ ਨਿਆਂ ਕੀਤਾ ਜਾਵੇਗਾ,”
Punjabi Bible 2016 - ਪਵਿੱਤਰ ਬਾਈਬਲ O.V.
ਹੇ ਮੇਰੇ ਭਰਾਵੋ, ਬਾਹਲੇ ਉਪਦੇਸ਼ਕ ਨਾ ਬਣੋ ਕਿਉਂ ਜੋ ਤੁਸੀਂ ਜਾਣਦੇ ਹੋ ਜੋ ਸਾਨੂੰ ਵਧੀਕ ਸਜ਼ਾ ਮਿਲੇਗੀ
Punjabi ERV
ਮੇਰੇ ਭਰਾਵੋ ਅਤੇ ਭੈਣੋ, ਤੁਹਾਡੇ ਵਿੱਚੋਂ ਬਹੁਤਿਆਂ ਨੂੰ ਉਪਦੇਸ਼ਕ ਬਣਨ ਦੀ ਇੱਛਾ ਨਹੀਂ ਕਰਨੀ ਚਾਹੀਦੀ। ਕਿਉਂ? ਕਿਉਂਕਿ ਜਿਹਡ਼ਾ ਵਿਅਕਤੀ ਉਪਦੇਸ਼ ਦਿੰਦਾ ਹੈ ਉਸਦਾ ਨਿਰਣਾ ਹੋਰ ਵੀ ਕਠੋਰਤਾ ਨਾਲ ਹੋਵੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਮੇਰੇ ਭਰਾਵੋ, ਤੁਹਾਡੇ ਵਿੱਚੋਂ ਬਹੁਤੇ ਉਪਦੇਸ਼ਕ ਨਾ ਹੋਣ ਕਿਉਂ ਜੋ ਤੁਸੀਂ ਜਾਣਦੇ ਹੋ, ਕਿ ਅਸੀਂ ਜਿਹੜੇ ਉਪਦੇਸ਼ਕ ਹਾਂ ਜ਼ਿਆਦਾ ਸਜ਼ਾ ਪਾਵਾਂਗੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
میرے بھراؤ! تُہاڈے وِچوں بتھیرے اُستاد نا بنن کیوں جو اسی جاننے آں۔ پئی اسی جیہڑے اُستاد آں وَدّھ سزا پاں گے۔
Punjabi Standard Bible (Punjabi Standard Bible) 2023
ਹੇ ਮੇਰੇ ਭਾਈਓ, ਤੁਹਾਡੇ ਵਿੱਚੋਂ ਬਹੁਤੇ ਲੋਕ ਉਪਦੇਸ਼ਕ ਬਣਨ ਦੀ ਲੋਚ ਨਾ ਕਰਨ, ਇਸ ਲਈ ਕਿ ਤੁਸੀਂ ਜਾਣਦੇ ਹੋ ਜੋ ਸਾਨੂੰ ਉਪਦੇਸ਼ਕਾਂ ਨੂੰ ਵਧੀਕ ਸਜ਼ਾ ਮਿਲੇਗੀ,