James 3:11 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਕੀ ਮਿੱਠਾ ਅਤੇ ਲੂਣਾ ਪਾਣੀ ਇੱਕੋ ਸਮੇਂ ਝਰਨੇ ਤੋਂ ਫ਼ੁੱਟਦਾ ਹੈ? ਨਹੀਂ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕੀ ਇੱਕ ਹੀ ਝਰਨੇ ਤੋਂ ਤਾਜ਼ਾ ਪਾਣੀ ਅਤੇ ਖਾਰਾ ਪਾਣੀ ਦੋਵੇਂ ਵਹਿ ਸਕਦੇ ਹਨ?
Punjabi Bible 2016 - ਪਵਿੱਤਰ ਬਾਈਬਲ O.V.
ਭਲਾ, ਸੋਮੇ ਦੇ ਇੱਕੋ ਮੂੰਹ ਤੋਂ ਕਦੇ ਮਿੱਠਾ ਅਤੇ ਖਾਰਾ ਪਾਣੀ ਭੀ ਨਿਕੱਲਦਾ ਹੈ ॽ
Punjabi ERV
ਕੀ ਮਿਠਾ ਅਤੇ ਲੂਣਾ ਪਾਣੀ ਇੱਕੋ ਸਮੇਂ ਝਰਨੇ ਤੋਂ ਫ਼ੁੱਟਦਾ ਹੈ? ਨਹੀਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਭਲਾ, ਇੱਕੋ ਸੋਤੇ ਦੇ ਮੂੰਹ ਵਿੱਚੋਂ ਮਿੱਠਾ ਅਤੇ ਖਾਰਾ ਪਾਣੀ ਨਿੱਕਲ ਸਕਦਾ ਹੈ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کَدے اِکّی تھاؤں چشمے وِچوں مِٹّھا تے کھارا پانی نِکل سکدا اے؟
Punjabi Standard Bible (Punjabi Standard Bible) 2023
ਕੀ ਕਿਸੇ ਸੋਮੇ ਦੇ ਇੱਕੋ ਮੂੰਹ ਵਿੱਚੋਂ ਮਿੱਠਾ ਅਤੇ ਖਾਰਾ ਪਾਣੀ ਨਿੱਕਲਦਾ ਹੈ?