James 3:13 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਕੀ ਤੁਹਾਡੇ ਵਿੱਚੋਂ ਕੋਈ ਅਜਿਹਾ ਹੈ ਜੋ ਬੁੱਧੀਵਾਨ ਅਤੇ ਸਮਝਣ ਦੇ ਕਾਬਿਲ ਹੈ? ਤਾਂ, ਉਸ ਨੂੰ ਨਿਮ੍ਰ ਢੰਗ ਵਿੱਚ ਸਹੀ ਕਰਨੀਆਂ ਕਰਕੇ ਆਪਣੀ ਬੁੱਧ ਸਾਬਤ ਕਰਨ ਦਿਉ। ਇੱਕ ਸਿਆਣੇ ਵਿਅਕਤੀ ਨੂੰ ਹੰਕਾਰ ਨਹੀਂ ਕਰਨਾ ਚਾਹੀਦਾ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤੁਹਾਡੇ ਵਿੱਚੋਂ ਕੌਣ ਬੁੱਧੀਮਾਨ ਅਤੇ ਸਮਝਦਾਰ ਹੈ? ਜੋ ਅਜਿਹਾ ਹੋਵੇ ਉਹ ਆਪਣੇ ਕੰਮਾਂ ਨੂੰ ਚੰਗੇ ਚਾਲ-ਚਲਣ ਤੋਂ ਉਸ ਨਰਮਾਈ ਨਾਲ ਵਿਖਾਵੇ ਜੋ ਬੁੱਧ ਨਾਲ ਪੈਦਾ ਹੁੰਦੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਤੁਹਾਡੇ ਵਿੱਚ ਬੁੱਧਵਾਨ ਅਤੇ ਸਿਆਣਾ ਕਿਹੜਾ ਹੈॽ ਉਹ ਸ਼ੁਭ ਚਾਲ ਤੋਂ ਬੁੱਧ ਦੀ ਨਰਮਾਈ ਨਾਲ ਆਪਣੇ ਕਰਮ ਵਿਖਾਵੇ
Punjabi ERV
ਕੀ ਤੁਹਾਡੇ ਵਿੱਚੋਂ ਕੋਈ ਅਜਿਹਾ ਹੈ ਜੋ ਬੁਧੀਵਾਨ ਅਤੇ ਸਮਝਣ ਦੇ ਕਾਬਿਲ ਹੈ? ਤਾਂ, ਉਸਨੂੰ ਨਿਮ੍ਰ ਢੰਗ ਵਿੱਚ ਸਹੀ ਕਰਨੀਆਂ ਕਰਕੇ ਆਪਣੀ ਬੁਧ ਸਾਬਤ ਕਰਨ ਦਿਉ। ਇੱਕ ਸਿਆਣੇ ਵਿਅਕਤੀ ਨੂੰ ਹੰਕਾਰ ਨਹੀਂ ਕਰਨਾ ਚਾਹੀਦਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਹਾਡੇ ਵਿੱਚ ਬੁੱਧਵਾਨ ਅਤੇ ਸਮਝਦਾਰ ਕੌਣ ਹੈ? ਜੋ ਅਜਿਹਾ ਹੋਵੇ ਉਹ ਆਪਣੇ ਕੰਮਾਂ ਨੂੰ ਚੰਗੇ ਚਾਲ-ਚਲਣ ਤੋਂ ਉਸ ਨਰਮਾਈ ਨਾਲ ਵਿਖਾਵੇ ਜੋ ਬੁੱਧ ਨਾਲ ਪੈਦਾ ਹੁੰਦੀ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تُہاڈے وِچوں سیانا تے سمجھ والا کون اے؟ جیہڑا اجیہا ہوئے اوہ اپنے کمّاں نُوں نیک چال چَلّن دی راہِیں اوس حلِیمی نال ظاہر کرے جیہڑی حِکمت وِچوں پَیدا ہوندی اے۔
Punjabi Standard Bible (Punjabi Standard Bible) 2023
ਤੁਹਾਡੇ ਵਿੱਚੋਂ ਕੌਣ ਗਿਆਨੀ ਜਾਂ ਸਮਝਦਾਰ ਹੈ? ਉਹ ਆਪਣੇ ਕੰਮਾਂ ਨੂੰ ਚੰਗੇ ਚਾਲ-ਚਲਣ ਦੁਆਰਾ ਬੁੱਧ ਦੀ ਨਰਮਾਈ ਨਾਲ ਪਰਗਟ ਕਰੇ।