James 3:16 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਜਿੱਥੇ ਵੀ ਈਰਖਾ ਅਤੇ ਖੁਦਗਰਜ਼ੀ ਹੈ ਗੜਬੜੀ ਅਤੇ ਹਰ ਤਰ੍ਹਾਂ ਦੀ ਬਦੀ ਓੱਥੇ ਹੋਵੇਗੀ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿਉਂਕਿ ਜਿੱਥੇ ਤੁਸੀਂ ਈਰਖਾ ਅਤੇ ਸੁਆਰਥੀ ਇੱਛਾ ਰੱਖਦੇ ਹੋ, ਉੱਥੇ ਤੁਹਾਨੂੰ ਵਿਕਾਰ ਅਤੇ ਹਰ ਭੈੜੀ ਆਦਤ ਮਿਲਦੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂਕਿ ਜਿੱਥੇ ਈਰਖਾ ਅਤੇ ਥੜੇਬਾਜ਼ੀ ਹੁੰਦੀ ਹੈ ਉੱਥੇ ਘਮਸਾਣ ਅਤੇ ਹਰ ਭਾਂਤ ਦਾ ਮੰਦਾ ਕੰਮ ਹੁੰਦਾ ਹੈ
Punjabi ERV
ਜਿਥ੍ਥੇ ਵੀ ਈਰਖਾ ਅਤੇ ਖੁਦਗਰਜ਼ੀ ਹੈ ਗਡ਼ਬਡ਼ੀ ਅਤੇ ਹਰ ਤਰ੍ਹਾਂ ਦੀ ਬਦੀ ਓਥੇ ਹੋਵੇਗੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂਕਿ ਜਿੱਥੇ ਈਰਖਾ ਅਤੇ ਵਿਰੋਧ ਹੁੰਦਾ ਹੈਂ ਉੱਥੇ ਘਮਸਾਣ ਅਤੇ ਹਰ ਪ੍ਰਕਾਰ ਦਾ ਬੁਰਾ ਕੰਮ ਵੀ ਹੁੰਦਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایس واسطے جِتّھے ساڑا تے جُدائی ہوندی اے اوتھے فساد تے ہر طرح دا بُرا کمّ وی ہوندا اے۔
Punjabi Standard Bible (Punjabi Standard Bible) 2023
ਕਿਉਂਕਿ ਜਿੱਥੇ ਈਰਖਾ ਅਤੇ ਸੁਆਰਥ ਹੈ, ਉੱਥੇ ਗੜਬੜੀ ਅਤੇ ਹਰ ਤਰ੍ਹਾਂ ਦਾ ਬੁਰਾ ਕੰਮ ਹੁੰਦਾ ਹੈ;