James 3:18 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਉਹ ਲੋਕ ਜਿਹੜੇ ਸ਼ਾਂਤਮਈ ਢੰਗ ਨਾਲ ਸ਼ਾਂਤੀ ਲਈ ਕੰਮ ਕਰਦੇ ਹਨ ਜੀਵਨ ਦੀਆਂ ਦੰਗੀਆਂ ਚੀਜ਼ਾਂ ਨੂੰ ਪ੍ਰਾਪਤ ਕਰ ਲੈਂਦੇ ਹਨ ਜਿਹੜੀਆਂ ਸਹੀ ਜੀਵਨ ਢੰਗ ਨਾਲ ਮਿਲਦੀਆਂ ਹਨ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਸ਼ਾਂਤੀ ਨਾਲ ਬੀਜਣ ਵਾਲੇ ਸ਼ਾਂਤੀ ਨਿਰਮਾਤਾ ਧਾਰਮਿਕਤਾ ਦੀ ਉਪਜ ਪ੍ਰਾਪਤ ਕਰਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਧਰਮ ਦਾ ਫਲ ਮੇਲ ਕਰਾਉਣ ਵਾਲਿਆਂ ਤੋਂ ਮੇਲ ਨਾਲ ਬੀਜਿਆ ਜਾਂਦਾ ਹੈ।।
Punjabi ERV
ਉਹ ਲੋਕ ਜਿਹਡ਼ੇ ਸ਼ਾਂਤਮਈ ਢੰਗ ਨਾਲ ਸ਼ਾਂਤੀ ਲਈ ਕੰਮ ਕਰਦੇ ਹਨ ਜੀਵਨ ਦੀਆਂ ਦੰਗੀਆਂ ਚੀਜ਼ਾਂ ਨੂੰ ਪ੍ਰਾਪਤ ਕਰ ਲੈਂਦੇ ਹਨ ਜਿਹਡ਼ੀਆਂ ਸਹੀ ਜੀਵਨ ਢੰਗ ਨਾਲ ਮਿਲਦੀਆਂ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੇਲ-ਮਿਲਾਪ ਕਰਵਾਉਣ ਵਾਲਿਆਂ ਦੁਆਰਾ ਧਾਰਮਿਕਤਾ ਦਾ ਫਲ ਸ਼ਾਂਤੀ ਨਾਲ ਬੀਜਿਆ ਜਾਂਦਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے صُلح کران والیاں لئی نیکی دا پَھل صُلح نال بِیجیا جاندا اے۔
Punjabi Standard Bible (Punjabi Standard Bible) 2023
ਅਤੇ ਮੇਲ ਕਰਾਉਣ ਵਾਲੇ ਧਾਰਮਿਕਤਾ ਦਾ ਫਲ ਮੇਲ-ਮਿਲਾਪ ਨਾਲ ਬੀਜਦੇ ਹਨ।