James 3:7 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਲੋਕੀ ਹਰ ਤਰ੍ਹਾਂ ਦੇ ਜੰਗਲੀ ਜਾਨਵਰਾਂ ਪੰਛੀਆਂ, ਸੱਪਾਂ ਅਤੇ ਮੱਛੀਆਂ ਨੂੰ ਸਿੱਧਾ ਸੱਕਦੇ ਹਨ। ਲੋਕਾਂ ਨੇ ਪਹਿਲਾਂ ਹੀ ਉਨ੍ਹਾਂ ਨੂੰ ਸਿੱਧਾਇਆ ਹੋਇਆ ਹੈ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਹਰ ਪ੍ਰਕਾਰ ਦੇ ਜਾਨਵਰਾਂ, ਪੰਛੀਆਂ, ਸੱਪਾਂ ਅਤੇ ਸਮੁੰਦਰੀ ਜੀਵਾਂ ਨੂੰ ਕਾਬੂ ਕੀਤਾ ਜਾ ਰਿਹਾ ਹੈ ਅਤੇ ਮਨੁੱਖਜਾਤੀ ਦੁਆਰਾ ਉਨ੍ਹਾਂ ਨੂੰ ਕਾਬੂ ਕੀਤਾ ਗਿਆ ਹੈ,
Punjabi Bible 2016 - ਪਵਿੱਤਰ ਬਾਈਬਲ O.V.
ਕਿਉਂਕਿ ਜੰਗਲੀ ਜਨਾਉਰਾਂ ਅਤੇ ਪੰਛੀਆਂ, ਘਿੱਸਰਨ ਵਾਲੇ ਅਤੇ ਜਲ ਜੰਤੂਆਂ ਦੀ ਹਰੇਕ ਜ਼ਾਤ ਮਨੁੱਖ ਜ਼ਾਤ ਦੇ ਵੱਸ ਵਿੱਚ ਕੀਤੀ ਜਾਂਦੀ ਸਗੋਂ ਕੀਤੀ ਭੀ ਗਈ ਹੈ
Punjabi ERV
ਲੋਕੀ ਹਰ ਤਰ੍ਹਾਂ ਦੇ ਜੰਗਲੀ ਜਾਨਵਰਾਂ ਪੰਛੀਆਂ, ਸਪਾਂ ਅਤੇ ਮਛੀਆਂ ਨੂੰ ਸਿਧਾ ਸਕਦੇ ਹਨ। ਲੋਕਾਂ ਨੇ ਪਹਿਲਾਂ ਹੀ ਉਨ੍ਹਾਂ ਨੂੰ ਸਿਧਾਇਆ ਹੋਇਆ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂਕਿ ਜੰਗਲੀ ਜਾਨਵਰਾਂ ਅਤੇ ਪੰਛੀਆਂ, ਘਿੱਸਰਨ ਵਾਲੇ ਅਤੇ ਜਲ ਜੰਤੂਆਂ ਦੀ ਹਰ ਇੱਕ ਜਾਤੀ ਮਨੁੱਖ ਜਾਤੀ ਦੇ ਵੱਸ ਵਿੱਚ ਹੈ, ਸਗੋਂ ਕੀਤੀ ਵੀ ਗਈ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو سارے چَوکُھر تے پکھیرُو تے کِیڑے کاڑے تے دریا دے جنَور اِنسان اپنے قابُو وِچ لیا سکدا اے۔ تے لیایا وی اے۔
Punjabi Standard Bible (Punjabi Standard Bible) 2023
ਕਿਉਂਕਿ ਹਰ ਤਰ੍ਹਾਂ ਦੇ ਜਾਨਵਰ ਅਤੇ ਪੰਛੀ, ਰੀਂਗਣ ਵਾਲੇ ਜੀਵ ਅਤੇ ਜਲ-ਜੰਤੂ ਮਨੁੱਖ ਦੇ ਵੱਸ ਵਿੱਚ ਕੀਤੇ ਜਾ ਸਕਦੇ ਹਨ ਅਤੇ ਕੀਤੇ ਵੀ ਗਏ ਹਨ,