James 3:8 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਕੋਈ ਵੀ ਵਿਅਕਤੀ ਆਪਣੀ ਜੀਭ ਨੂੰ ਕਾਬੂ ਨਹੀਂ ਕਰ ਸੱਕਦਾ। ਇਹ ਜੰਗਲੀ ਅਤੇ ਬਦ ਹੈ। ਇਹ ਜਹਿਰ ਨਾਲ ਭਰੀ ਹੋਈ ਹੈ ਜਿਹੜੀ ਲੋਕਾਂ ਨੂੰ ਮਾਰ ਸੱਕਦੀ ਹੈ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਕੋਈ ਵੀ ਮਨੁੱਖ ਜੀਭ ਨੂੰ ਕਾਬੂ ਨਹੀਂ ਕਰ ਸਕਦਾ। ਇਹ ਇੱਕ ਚੰਚਲ ਬੁਰਾਈ ਹੈ, ਜੋ ਮਾਰੂ ਜ਼ਹਿਰ ਨਾਲ ਭਰੀ ਹੋਈ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਜੀਭ ਨੂੰ ਕੋਈ ਮਨੁੱਖ ਵੱਸ ਵਿੱਚ ਨਹੀਂ ਕਰ ਸੱਕਦਾ । ਉਹ ਇੱਕ ਚੰਚਲ ਬਲਾ ਹੈ, ਉਹ ਨਾਸ ਕਰਨ ਵਾਲੀ ਵਿੱਸ ਨਾਲ ਭਰੀ ਹੋਈ ਹੈ
Punjabi ERV
ਪਰ ਕੋਈ ਵੀ ਵਿਅਕਤੀ ਆਪਣੀ ਜੀਭ ਨੂੰ ਕਾਬੂ ਨਹੀਂ ਕਰ ਸਕਦਾ। ਇਹ ਜੰਗਲੀ ਅਤੇ ਬਦ ਹੈ। ਇਹ ਜਹਿਰ ਨਾਲ ਭਰੀ ਹੋਈ ਹੈ ਜਿਹਡ਼ੀ ਲੋਕਾਂ ਨੂੰ ਮਾਰ ਸਕਦੀ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਜੀਭ ਨੂੰ ਕੋਈ ਮਨੁੱਖ ਵੱਸ ਵਿੱਚ ਨਹੀਂ ਕਰ ਸਕਦਾ। ਉਹ ਇੱਕ ਚੰਚਲ ਬਲਾ ਹੈ, ਉਹ ਨਾਸ ਕਰਨ ਵਾਲੀ ਜ਼ਹਿਰ ਨਾਲ ਭਰੀ ਹੋਈ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جِیبھ نُوں کوئی قابُو نئیں کر سکدا اوہ اِک بلا اے جیہڑی ڈکی نئیں جاندی۔ مار چھڈن والے زہر نال بھری ہوئی اے۔
Punjabi Standard Bible (Punjabi Standard Bible) 2023
ਪਰ ਕੋਈ ਮਨੁੱਖ ਜੀਭ ਨੂੰ ਵੱਸ ਵਿੱਚ ਨਹੀਂ ਕਰ ਸਕਦਾ; ਇਹ ਉਹ ਬੁਰਾਈ ਹੈ ਜੋ ਕਦੇ ਰੁਕਦੀ ਨਹੀਂ ਅਤੇ ਘਾਤਕ ਜ਼ਹਿਰ ਨਾਲ ਭਰੀ ਹੋਈ ਹੈ।