James 4:1 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਤੁਹਾਡੇ ਆਪਣੇ ਵਿੱਚਕਾਰ, ਲੜਾਈਆਂ ਅਤੇ ਝਗੜ੍ਹੇ ਹਨ। ਕੀ ਤੁਸੀਂ ਜਾਣਦੇ ਹੋ ਕਿ ਇਹ ਗੱਲਾਂ ਕਿੱਥੋਂ ਆਉਂਦੀਆਂ ਹਨ? ਇਹ ਉਨ੍ਹਾਂ ਖੁਦਗਰਜ਼ ਇੱਛਾਵਾਂ ਤੋਂ ਆਉਂਦੀਆਂ ਹਨ ਜਿਹੜੀਆਂ ਤੁਹਾਡੇ ਅੰਦਰ ਲੜਦੀਆਂ ਹਨ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤੁਹਾਡੇ ਵਿੱਚ ਲੜਾਈਆਂ ਅਤੇ ਝਗੜੇ ਦਾ ਕਾਰਨ ਕੀ ਹੈ? ਕੀ ਉਹ ਤੁਹਾਡੀਆਂ ਇੱਛਾਵਾਂ ਤੋਂ ਨਹੀਂ ਆਉਂਦੇ ਜੋ ਤੁਹਾਡੇ ਅੰਦਰ ਲੜਦੇ ਹਨ?
Punjabi Bible 2016 - ਪਵਿੱਤਰ ਬਾਈਬਲ O.V.
ਲੜਾਈਆਂ ਕਿੱਥੋਂ ਅਤੇ ਝਗੜੇ ਕਿੱਥੋਂ ਤੁਹਾਡੇ ਵਿੱਚ ਆਉਂਦੇ ਹਨॽ ਕੀ ਐਥੋਂ ਨਹੀਂ ਅਰਥਾਤ ਤੁਹਾਡਿਆਂ ਭੋਗ ਬਿਲਾਸਾਂ ਤੋਂ ਜਿਹੜੇ ਤੁਹਾਡੀਆਂ ਇੰਦਰੀਆਂ ਵਿੱਚ ਜੁੱਧ ਕਰਦੇ ਹਨॽ
Punjabi ERV
ਤੁਹਾਡੇ ਆਪਣੇ ਵਿਚਕਾਰ, ਲਡ਼ਾਈਆਂ ਅਤੇ ਝਗਡ਼ੇ ਹਨ। ਕੀ ਤੁਸੀਂ ਜਾਣਦੇ ਹੋ ਕਿ ਇਹ ਗੱਲਾਂ ਕਿਥੋ ਆਉਂਦੀਆਂ ਹਨ? ਇਹ ਉਨ੍ਹਾਂ ਖੁਦਗਰਜ਼ ਇੱਛਾਵਾਂ ਤੋਂ ਆਉਂਦੀਆਂ ਹਨ ਜਿਹਡ਼ੀਆਂ ਤੁਹਾਡੇ ਅੰਦਰ ਲਡ਼ਦੀਆਂ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਹਾਡੇ ਵਿੱਚ ਲੜਾਈਆਂ ਅਤੇ ਝਗੜੇ ਕਿੱਥੋਂ ਆ ਗਏ? ਕੀ ਉਨ੍ਹਾਂ ਭੋਗ ਬਿਲਾਸਾਂ ਤੋਂ ਨਹੀਂ ਜਿਹੜੇ ਤੁਹਾਡੀਆਂ ਇੰਦਰੀਆਂ ਵਿੱਚ ਯੁੱਧ ਕਰਦੇ ਹਨ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تُہاڈے وِچ لڑائِیاں تے جھگڑے کِتّھوں آ گئے نیں ایہہ اوہناں خواہشاں توں نئیں جیہڑیاں تُہاڈے انگاں وِچ فساد کر دِیاں نیں؟
Punjabi Standard Bible (Punjabi Standard Bible) 2023
ਤੁਹਾਡੇ ਵਿਚਕਾਰ ਲੜਾਈਆਂ ਅਤੇ ਝਗੜੇ ਕਿੱਥੋਂ ਆਉਂਦੇ ਹਨ? ਕੀ ਉਨ੍ਹਾਂ ਲਾਲਸਾਵਾਂ ਤੋਂ ਹੀ ਨਹੀਂ ਜੋ ਤੁਹਾਡੇ ਅੰਗਾਂ ਵਿੱਚ ਸੰਘਰਸ਼ ਕਰਦੀਆਂ ਹਨ?