James 4:13 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਤੁਹਾਡੇ ਵਿੱਚੋਂ ਕੁਝ ਆਖਦੇ ਹਨ, “ਅੱਜ ਜਾਂ ਕੱਲ, ਅਸੀਂ ਇਸ ਸ਼ਹਿਰ ਜਾਂ ਉਸ ਸ਼ਹਿਰ ਵਿੱਚ ਜਾਵਾਂਗੇ। ਅਸੀਂ ਉੱਥੇ ਇੱਕ ਸਾਲ ਲਈ ਠਹਿਰਾਂਗੇ, ਕਾਰੋਬਾਰ ਕਰਾਂਗੇ ਅਤੇ ਪੈਸਾ ਕਮਾਵਾਂਗੇ” ਸੁਣੋ। ਇਸ ਬਾਰੇ ਸੋਚੋ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਹੁਣ ਸੁਣੋ, ਤੁਸੀਂ ਜੋ ਕਹਿੰਦੇ ਹੋ, “ਅੱਜ ਜਾਂ ਕੱਲ੍ਹ ਅਸੀਂ ਇਸ ਜਾਂ ਉਸ ਸ਼ਹਿਰ ਵਿੱਚ ਜਾਵਾਂਗੇ, ਉੱਥੇ ਇੱਕ ਸਾਲ ਬਿਤਾਵਾਂਗੇ, ਕਾਰੋਬਾਰ ਕਰਾਂਗੇ ਅਤੇ ਪੈਸਾ ਕਮਾਵਾਂਗੇ।”
Punjabi Bible 2016 - ਪਵਿੱਤਰ ਬਾਈਬਲ O.V.
ਓਏ ਤੁਸੀਂ ਜੋ ਇਹ ਆਖਦੇ ਹੋ ਭਈ ਅਸੀਂ ਅੱਜ ਯਾ ਭਲਕੇ ਫ਼ਲਾਣੇ ਨਗਰ ਨੂੰ ਜਾਵਾਂਗੇ ਅਤੇ ਉੱਥੇ ਇੱਕ ਵਰਹਾ ਕੱਟਾਂਗੇ ਅਤੇ ਵਣਜ ਬੁਪਾਰ ਕਰਾਂਗੇ ਅਤੇ ਕੁਝ ਖੱਟਾਂਗੇ
Punjabi ERV
ਤੁਹਾਡੇ ਵਿੱਚੋਂ ਕੁਝ ਆਖਦੇ ਹਨ, “ਅੱਜ ਜਾਂ ਕੱਲ, ਅਸੀਂ ਇਸ ਸ਼ਹਿਰ ਜਾਂ ਉਸ ਸ਼ਹਿਰ ਵਿੱਚ ਜਾਵਾਂਗੇ। ਅਸੀਂ ਉਥੇ ਇੱਕ ਸਾਲ ਲਈ ਠਹਿਰਾਂਗੇ, ਕਾਰੋਬਾਰ ਕਰਾਂਗੇ ਅਤੇ ਪੈਸਾ ਕਮਾਵਾਂਗੇ” ਸੁਣੋ। ਇਸ ਬਾਰੇ ਸੋਚੋ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਸੀਂ ਜੋ ਇਹ ਕਹਿੰਦੇ ਹੋ ਕਿ ਅਸੀਂ ਅੱਜ ਜਾਂ ਕੱਲ ਅਸੀਂ ਕਿਸੇ ਹੋਰ ਨਗਰ ਨੂੰ ਜਾਂਵਾਂਗੇ ਅਤੇ ਉੱਥੇ ਇੱਕ ਸਾਲ ਬਿਤਾਵਾਂਗੇ ਅਤੇ ਵਪਾਰ ਕਰਕੇ ਕੁਝ ਲਾਭ ਕਮਾਵਾਂਗੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تُسی جیہڑے ایہہ آکھدے ہو پئی اسی اَج تے بھلکے فلانے شہر وِچ جاواں گے تے اوتھے وَرھا رہاں گے۔ تے سوداگری کر کے نفع لاں گے۔
Punjabi Standard Bible (Punjabi Standard Bible) 2023
ਹੁਣ ਸੁਣੋ, ਤੁਸੀਂ ਜਿਹੜੇ ਇਹ ਕਹਿੰਦੇ ਹੋ, “ਅੱਜ ਜਾਂ ਕੱਲ੍ਹ ਅਸੀਂ ਇਸ ਜਾਂ ਉਸ ਨਗਰ ਨੂੰ ਜਾਵਾਂਗੇ ਅਤੇ ਇੱਕ ਸਾਲ ਉੱਥੇ ਕੱਟਾਂਗੇ ਅਤੇ ਕਾਰੋਬਾਰ ਕਰ ਕੇ ਲਾਭ ਕਮਾਵਾਂਗੇ,”