James 4:15 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਦੀ ਜਗ਼੍ਹਾ, ਤੁਹਾਨੂੰ ਆਖਣਾ ਚਾਹੀਦਾ ਹੈ, “ਜੇ ਪ੍ਰਭੂ ਨੇ ਚਾਹਿਆ, ਅਸੀਂ ਜੀਵਾਂਗੇ ਅਤੇ ਇਹ ਜਾਂ ਉਹ ਕਰਾਂਗੇ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਦੀ ਬਜਾਏ, ਤੁਹਾਨੂੰ ਇਹ ਕਹਿਣਾ ਚਾਹੀਦਾ ਹੈ, “ਜੇ ਇਹ ਪ੍ਰਭੂ ਦੀ ਇੱਛਾ ਹੈ, ਤਾਂ ਅਸੀਂ ਜੀਵਾਂਗੇ ਅਤੇ ਇਹ ਜਾਂ ਉਹ ਕਰਾਂਗੇ।”
Punjabi Bible 2016 - ਪਵਿੱਤਰ ਬਾਈਬਲ O.V.
ਸਗੋਂ ਤੁਸਾਂ ਇਹ ਆਖਣਾ ਸੀ ਭਈ ਪ੍ਰਭੁ ਚਾਹੇ ਤਾਂ ਅਸੀਂ ਜੀਉਂਦੇ ਰਹਾਂਗੇ ਅਤੇ ਇਹ ਯਾ ਉਹ ਕੰਮ ਕਰਾਂਗੇ
Punjabi ERV
ਇਸ ਦੀ ਜਗ਼੍ਹਾ, ਤੁਹਾਨੂੰ ਆਖਣਾ ਚਾਹੀਦਾ ਹੈ, “ਜੇ ਪ੍ਰਭੂ ਨੇ ਚਾਹਿਆ, ਅਸੀਂ ਜੀਵਾਂਗੇ ਅਤੇ ਇਹ ਜਾਂ ਉਹ ਕਰਾਂਗੇ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਗੋਂ ਤੁਹਾਨੂੰ ਇਹ ਆਖਣਾ ਚਾਹੀਦਾ ਸੀ ਪ੍ਰਭੂ ਚਾਹੇ ਤਾਂ ਅਸੀਂ ਜਿਉਂਦੇ ਰਹਾਂਗੇ ਅਤੇ ਇਹ ਜਾਂ ਉਹ ਕੰਮ ਕਰਾਂਗੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تُہانوں سگوں ایہہ آکھنا چاہیدا اے پئی جے خُداوند چاہے تے اسی جِیوندے وی رہاں گے۔ تے ایہہ یا اوہ کمّ وی کراں گے۔
Punjabi Standard Bible (Punjabi Standard Bible) 2023
ਸਗੋਂ ਤੁਹਾਨੂੰ ਇਹ ਕਹਿਣਾ ਚਾਹੀਦਾ ਹੈ, “ਜੇ ਪ੍ਰਭੂ ਚਾਹੇ ਤਾਂ ਅਸੀਂ ਜੀਉਂਦੇ ਰਹਾਂਗੇ ਅਤੇ ਇਹ ਜਾਂ ਉਹ ਕੰਮ ਕਰਾਂਗੇ।”