James 4:16 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਹੁਣ ਤੁਸੀਂ ਘਮੰਡੀ ਹੋ ਅਤੇ ਗੁਨਾਹ ਕਰ ਰਹੇ ਹੋ। ਇਸ ਤਰ੍ਹਾਂ ਦੇ ਸਾਰੇ ਘਮੰਡ ਗਲਤ ਹਨ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਿਵੇਂ ਕਿ ਇਹ ਹੈ, ਤੁਸੀਂ ਆਪਣੀਆਂ ਹੰਕਾਰੀ ਯੋਜਨਾਵਾਂ ਵਿੱਚ ਸ਼ੇਖੀ ਮਾਰਦੇ ਹੋ। ਅਜਿਹੀਆਂ ਸਾਰੀਆਂ ਸ਼ੇਖੀ ਮਾਰਨੀਆਂ ਬੁਰਾਈ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਹੁਣ ਤੁਸੀਂ ਆਪਣੀਆਂ ਗੱਪਾਂ ਉਤੇ ਘੁਮੰਡ ਕਰਦੇ ਹੋ । ਇਹੋ ਜਿਹਾ ਘੁਮੰਡ ਸਾਰਾ ਹੀ ਬੁਰਾ ਹੁੰਦਾ ਹੈ
Punjabi ERV
ਪਰ ਹੁਣ ਤੁਸੀਂ ਘਮੰਡੀ ਹੋ ਅਤੇ ਗੁਨਾਹ ਕਰ ਰਹੇ ਹੋ। ਇਸ ਤਰ੍ਹਾਂ ਦੇ ਸਾਰੇ ਘਮੰਡ ਗਲਤ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਹੁਣ ਤੁਸੀਂ ਆਪਣੀਆਂ ਗੱਪਾਂ ਉੱਤੇ ਘਮੰਡ ਕਰਦੇ ਹੋ। ਇਹੋ ਜਿਹਾ ਘਮੰਡ ਸਾਰਾ ਹੀ ਬੁਰਾ ਹੁੰਦਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر ہُن تُسی اپنیاں شیخیاں دا فخر کر دے ہو۔ پر تُہاڈا فخر بَھیڑا اے۔
Punjabi Standard Bible (Punjabi Standard Bible) 2023
ਪਰ ਤੁਸੀਂ ਆਪਣੀਆਂ ਫੜ੍ਹਾਂ ਉੱਤੇ ਘਮੰਡ ਕਰਦੇ ਹੋ; ਇਸ ਤਰ੍ਹਾਂ ਦਾ ਸਾਰਾ ਘਮੰਡ ਬੁਰਾ ਹੈ।