James 4:5 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਕੀ ਤੁਹਾਡਾ ਖਿਆਲ ਹੈ ਕਿ ਪੋਥੀ ਅਰਥਹੀਣ ਹੈ? ਪੋਥੀ ਆਖਦੀ ਹੈ, “ਉਹ ਆਤਮਾ ਜਿਹੜਾ ਪਰਮੇਸ਼ੁਰ ਨੇ ਸਾਡੇ ਅੰਦਰ ਰਹਿਣ ਲਈ ਬਣਾਇਆ ਉਹ ਸਾਨੂੰ ਸਿਰਫ਼ ਆਪਣੇ ਲਈ ਹੀ ਚਾਹੁੰਦਾ ਹੈ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਾਂ ਕੀ ਤੁਸੀਂ ਸੋਚਦੇ ਹੋ ਕਿ ਪਵਿੱਤਰ ਸ਼ਾਸਤਰ ਬਿਨਾਂ ਕਿਸੇ ਕਾਰਨ ਦੇ ਕਹਿੰਦਾ ਹੈ ਕਿ ਉਹ ਈਰਖਾ ਨਾਲ ਉਸ ਪਵਿੱਤਰ ਆਤਮਾ ਦੀ ਇੱਛਾ ਰੱਖਦਾ ਹੈ ਜਿਸਦੀ ਉਸ ਨੇ ਸਾਡੇ ਵਿੱਚ ਨਿਵਾਸ ਕੀਤਾ ਹੈ?
Punjabi Bible 2016 - ਪਵਿੱਤਰ ਬਾਈਬਲ O.V.
ਅਥਵਾ ਕੀ ਤੁਸੀਂ ਇਹ ਭਰਮ ਕਰਦੋ ਹੋ ਜੋ ਧਰਮ ਪੁਸਤਕ ਐਂਵੇਂ ਕਹਿੰਦਾ ਹੈ ਭਈ ਉਹ ਉਸ ਆਤਮਾ ਲਈ ਜਿਹੜਾ ਉਹ ਨੇ ਸਾਡੇ ਵਿੱਚ ਵਸਾਇਆ ਹੈ ਅਣਖ ਨਾਲ ਲੋਚਦਾ ਹੈॽ
Punjabi ERV
ਕੀ ਤੁਹਾਡਾ ਖਿਆਲ ਹੈ ਕਿ ਪੋਥੀ ਅਰਥਹੀਣ ਹੈ? ਪੋਥੀ ਆਖਦੀ ਹੈ, “ਉਹ ਆਤਮਾ ਜਿਹਡ਼ਾ ਪਰਮੇਸ਼ੁਰ ਨੇ ਸਾਡੇ ਅੰਦਰ ਰਹਿਣ ਲਈ ਬਣਾਇਆ ਉਹ ਸਾਨੂੰ ਸਿਰਫ਼ ਆਪਣੇ ਲਈ ਹੀ ਚਾਹੁੰਦਾ ਹੈ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੀ ਤੁਸੀਂ ਇਹ ਸਮਝਦੇ ਹੋ, ਜੋ ਪਵਿੱਤਰ-ਸ਼ਾਸਤਰ ਵਿਅਰਥ ਕਹਿੰਦਾ ਹੈ? ਕਿ ਜਿਸ ਆਤਮਾ ਨੂੰ ਉਸ ਨੇ ਸਾਡੇ ਵਿੱਚ ਵਸਾਇਆ ਹੈ, ਕੀ ਉਹ ਅਜਿਹੀ ਲਾਲਸਾ ਕਰਦਾ ਹੈ, ਜਿਸ ਦਾ ਫਲ ਈਰਖਾ ਹੋਵੇ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تُسی ایہہ سمجھدے ہو پئی پاک کتاب ایویں آکھدی اے؟ پئی رُوح جیہڑا ساڈے وِچ اوس وسایا اے اوہ غیرت نال چاہ کر دا اے؟
Punjabi Standard Bible (Punjabi Standard Bible) 2023
ਕੀ ਤੁਸੀਂ ਇਹ ਸੋਚਦੇ ਹੋ ਕਿ ਲਿਖਤ ਵਿਅਰਥ ਹੀ ਇਹ ਕਹਿੰਦੀ ਹੈ, “ਉਹ ਆਤਮਾ ਜਿਸ ਨੂੰ ਉਸ ਨੇ ਸਾਡੇ ਵਿੱਚ ਵਸਾਇਆ ਹੈ, ਅਣਖ ਨਾਲ ਉਸ ਦੀ ਲਾਲਸਾ ਕਰਦਾ ਹੈ?”