James 4:6 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਜਿਹੜੀ ਕਿਰਪਾ ਪਰਮੇਸ਼ੁਰ ਪ੍ਰਦਾਨ ਕਰਦਾ ਹੈ ਇਸ ਤੋਂ ਵਡੇਰੀ ਹੈ। ਜਿਵੇਂ ਪੋਥੀ ਆਖਦੀ ਹੈ, “ਪਰਮੇਸ਼ੁਰ ਹੰਕਾਰੀ ਲੋਕਾਂ ਦੇ ਵਿਰੁੱਧ ਹੈ, ਪਰ ਉਹ ਆਪਣੀ ਕਿਰਪਾ ਨਿਮ੍ਰ ਲੋਕਾਂ ਉੱਤੇ ਕਰਦਾ ਹੈ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਪਰਮੇਸ਼ਵਰ ਸਾਨੂੰ ਵਧੇਰੇ ਕਿਰਪਾ ਦਿੰਦਾ ਹੈ। ਇਸੇ ਲਈ ਪਵਿੱਤਰ ਸ਼ਾਸਤਰ ਕਹਿੰਦਾ ਹੈ: “ਪਰਮੇਸ਼ਵਰ ਹੰਕਾਰੀਆਂ ਦਾ ਵਿਰੋਧ ਕਰਦਾ ਹੈ ਪਰ ਨਿਮਰ ਲੋਕਾਂ ਤੇ ਮਿਹਰ ਕਰਦਾ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਪਰ ਉਹ ਹੋਰ ਵੀ ਕਿਰਪਾ ਕਰਦਾ ਹੈ ਇਸ ਕਾਰਨ ਉਹ ਕਹਿੰਦਾ ਹੈ ਭਈ ਪਰਮੇਸ਼ੁਰ ਹੰਕਾਰੀਆਂ ਦਾ ਸਾਹਮਣਾ ਕਰਦਾ ਪਰ ਹਲੀਮਾਂ ਉੱਤੇ ਕਿਰਪਾ ਕਰਦਾ ਹੈ
Punjabi ERV
ਪਰ ਜਿਹਡ਼ੀ ਕਿਰਪਾ ਪਰਮੇਸ਼ੁਰ ਪ੍ਰਦਾਨ ਕਰਦਾ ਹੈ ਇਸ ਤੋਂ ਵਡੇਰੀ ਹੈ। ਜਿਵੇਂ ਪੋਥੀ ਆਖਦੀ ਹੈ, “ਪਰਮੇਸ਼ੁਰ ਹੰਕਾਰੀ ਲੋਕਾਂ ਦੇ ਵਿਰੁੱਧ ਹੈ, ਪਰ ਉਹ ਆਪਣੀ ਕਿਰਪਾ ਨਿਮ੍ਰ ਲੋਕਾਂ ਉੱਤੇ ਕਰਦਾ ਹੈ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਉਹ ਹੋਰ ਵੀ ਕਿਰਪਾ ਕਰਦਾ ਹੈ ਇਸ ਕਾਰਨ ਇਹ ਲਿਖਿਆ ਹੈ, ਕਿ ਪਰਮੇਸ਼ੁਰ ਹੰਕਾਰੀਆਂ ਦਾ ਸਾਹਮਣਾ ਕਰਦਾ ਹੈ ਪਰ ਹਲੀਮਾਂ ਉੱਤੇ ਕਿਰਪਾ ਕਰਦਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوہ تے بُہتا فضل دیندا اے۔ ایس لئی ایہہ لِکھیا ہویا اے۔ پئی خُدا مغرُوراں دا سامنا کر دا اے۔ تے حلِیماں نُوں فضل دیندا اے۔
Punjabi Standard Bible (Punjabi Standard Bible) 2023
ਪਰ ਉਹ ਹੋਰ ਵੀ ਵਧੀਕ ਕਿਰਪਾ ਬਖਸ਼ਦਾ ਹੈ। ਇਸ ਲਈ ਲਿਖਤ ਕਹਿੰਦੀ ਹੈ: ਪਰਮੇਸ਼ਰ ਘਮੰਡੀਆਂ ਦਾ ਸਾਹਮਣਾ ਕਰਦਾ, ਪਰ ਹਲੀਮਾਂ ਨੂੰ ਕਿਰਪਾ ਬਖਸ਼ਦਾ ਹੈ।