James 5:1 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਅਮੀਰ ਲੋਕੋ ਤੁਸੀਂ ਸੁਣੋ। ਚੀਕੋ ਅਤੇ ਦਰਦ ਵਿੱਚ ਕੁਰਲਾਓ ਕਿਉਂਕਿ ਵੱਡੀਆਂ ਮੁਸ਼ਕਿਲਾਂ ਤੁਹਾਡੇ ਤੇ ਆ ਰਹੀਆਂ ਹਨ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਹੁਣ ਸੁਣੋ, ਅਮੀਰ ਲੋਕੋ, ਤੁਹਾਡੇ ਉੱਤੇ ਆਉਣ ਵਾਲੇ ਦੁੱਖਾਂ ਦੇ ਕਾਰਨ ਰੋਵੋ ਅਤੇ ਕੁਰਲਾਉ।
Punjabi Bible 2016 - ਪਵਿੱਤਰ ਬਾਈਬਲ O.V.
ਓਏ ਧਨਵਾਨੋ, ਤੁਸੀਂ ਉਨ੍ਹਾਂ ਬਿਪਤਾਂ ਲਈ ਜਿਹੜੀਆਂ ਤੁਹਾਡੇ ਉੱਤੇ ਆਉਣ ਵਾਲੀਆਂ ਹਨ ਚੀਕਾਂ ਮਾਰ ਮਾਰ ਕੇ ਰੋਵੋ!
Punjabi ERV
ਅਮੀਰ ਲੋਕੋ ਤੁਸੀਂ ਸੁਣੋ। ਚੀਕੋ ਅਤੇ ਦਰਦ ਵਿੱਚ ਕੁਰਲਾਓ ਕਿਉਂਕਿ ਵੱਡੀਆਂ ਮੁਸ਼ਕਿਲਾਂ ਤੁਹਾਡੇ ਤੇ ਆ ਰਹੀਆਂ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਧਨਵਾਨੋ, ਤੁਸੀਂ ਉਨ੍ਹਾਂ ਬਿਪਤਾ ਲਈ ਜਿਹੜੀਆਂ ਤੁਹਾਡੇ ਉੱਤੇ ਆਉਣ ਵਾਲੀਆਂ ਹਨ ਚੀਕਾਂ ਮਾਰ-ਮਾਰ ਕੇ ਰੋਵੋ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
دَولت مندو۔ ذرا سُنو تے! تُہانوں اپنیاں تنگِیاں اُتّے جیہڑیاں آؤن والِیاں نیں رونا تے پِٹناں چاہیدا اے۔
Punjabi Standard Bible (Punjabi Standard Bible) 2023
ਹੁਣ ਹੇ ਧਨਵਾਨੋ, ਸੁਣੋ! ਉਨ੍ਹਾਂ ਬਿਪਤਾਵਾਂ ਕਰਕੇ ਰੋਵੋ ਅਤੇ ਵਿਰਲਾਪ ਕਰੋ ਜਿਹੜੀਆਂ ਤੁਹਾਡੇ 'ਤੇ ਆਉਣ ਵਾਲੀਆਂ ਹਨ।