James 5:10 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਭਰਾਵੋ ਅਤੇ ਭੈਣੋ, ਉਨ੍ਹਾਂ ਨਬੀਆਂ ਦੇ ਰਾਹ ਤੇ ਚੱਲੋ ਜਿਹੜੇ ਪ੍ਰਭੂ ਦੇ ਨਾਮ ਵਿੱਚ ਬੋਲੇ ਹਨ। ਉਨ੍ਹਾਂ ਨੇ ਬਹੁਤ ਦੁੱਖ ਝੱਲੇ ਪਰ ਉਹ ਬਹੁਤ ਸਬਰ ਵਾਲੇ ਸਨ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਹੇ ਭਰਾਵੋ ਅਤੇ ਭੈਣੋ, ਦੁੱਖਾਂ ਦੇ ਸਮੇਂ ਧੀਰਜ ਦੀ ਉਦਾਹਰਣ ਦੇ ਤੌਰ ਤੇ, ਉਨ੍ਹਾਂ ਨਬੀਆਂ ਨੂੰ ਲਓ ਜੋ ਪ੍ਰਭੂ ਦੇ ਨਾਮ ਤੇ ਬੋਲਦੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਮੇਰੇ ਭਰਾਵੋ, ਜਿਹੜੇ ਨਬੀ ਪ੍ਰਭੁ ਦਾ ਨਾਮ ਲੈ ਕੇ ਬੋਲਦੇ ਸਨ ਉਨ੍ਹਾਂ ਨੂੰ ਦੁਖ ਝੱਲਣ ਦਾ ਅਤੇ ਧੀਰਜ ਕਰਨ ਦਾ ਨਮੂਨਾ ਮੰਨ ਲਓ
Punjabi ERV
ਭਰਾਵੋ ਅਤੇ ਭੈਣੋ, ਉਨ੍ਹਾਂ ਨਬੀਆਂ ਦੇ ਰਾਹ ਤੇ ਚੱਲੋ ਜਿਹਡ਼ੇ ਪ੍ਰਭੂ ਦੇ ਨਾਂ ਵਿੱਚ ਬੋਲੇ ਹਨ। ਉਨ੍ਹਾਂ ਨੇ ਬਹੁਤ ਦੁਖ ਝੱਲੇ ਪਰ ਉਹ ਬਹੁਤ ਸਬਰ ਵਾਲੇ ਸਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਮੇਰੇ ਭਰਾਵੋ, ਜਿਹੜੇ ਨਬੀ ਪ੍ਰਭੂ ਦਾ ਨਾਮ ਲੈ ਕੇ ਬੋਲਦੇ ਹਨ ਉਨ੍ਹਾਂ ਨੂੰ ਦੁੱਖ ਝੱਲਣ ਦਾ ਅਤੇ ਧੀਰਜ ਕਰਨ ਦਾ ਨਮੂਨਾ ਸਮਝ ਲਵੋ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
بھراؤ جِنہاں نبیاں خُداوند دے ناں اُتّے کلام کِیتا اے اوہناں نُوں دُکھ سہن تے صبر کرن دا نمونہ سمجھو۔
Punjabi Standard Bible (Punjabi Standard Bible) 2023
ਹੇ ਭਾਈਓ, ਉਨ੍ਹਾਂ ਨਬੀਆਂ ਨੂੰ ਜਿਹੜੇ ਪ੍ਰਭੂ ਦੇ ਨਾਮ ਵਿੱਚ ਬੋਲਦੇ ਸਨ, ਧੀਰਜ ਰੱਖਣ ਅਤੇ ਦੁੱਖ ਸਹਿਣ ਦਾ ਨਮੂਨਾ ਸਮਝੋ।