James 5:13 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਜੇ ਤੁਹਾਡੇ ਵਿੱਚੋਂ ਕੋਈ ਮੁਸ਼ਕਿਲਾਂ ਵਿੱਚ ਘਿਰਿਆ ਹੋਇਆ ਹੈ ਤਾਂ ਉਸ ਨੂੰ ਪ੍ਰਾਰਥਨਾ ਕਰਨੀ ਚਾਹੀਦੀ ਹੈ। ਜੇ ਤੁਹਾਡੇ ਵਿੱਚੋਂ ਕੋਈ ਖੁਸ਼ ਹੈ ਤਾਂ ਉਸ ਨੂੰ ਗਾਉਣਾ ਚਾਹੀਦਾ ਹੈ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕੀ ਤੁਹਾਡੇ ਵਿੱਚੋਂ ਕੋਈ ਮੁਸੀਬਤ ਵਿੱਚ ਹੈ? ਉਨ੍ਹਾਂ ਨੂੰ ਪ੍ਰਾਰਥਨਾ ਕਰਨ ਦਿਓ। ਕੀ ਕੋਈ ਖੁਸ਼ ਹੈ? ਉਨ੍ਹਾਂ ਨੂੰ ਉਸਤਤ ਦੇ ਗੀਤ ਗਾਉਣ ਦਿਓ।
Punjabi Bible 2016 - ਪਵਿੱਤਰ ਬਾਈਬਲ O.V.
ਕੀ ਤੁਹਾਡੇ ਵਿੱਚ ਕੋਈ ਦੁਖੀ ਹੈ ॽ ਤਾਂ ਪ੍ਰਾਰਥਨਾ ਕਰੇ। ਕੋਈ ਅਨੰਦ ਹੈॽ ਤਾਂ ਭਜਨ ਗਾਵੇ
Punjabi ERV
ਜੇ ਤੁਹਾਡੇ ਵਿੱਚੋਂ ਕੋਈ ਮੁਸ਼ਕਿਲਾਂ ਵਿੱਚ ਘਿਰਿਆ ਹੋਇਆ ਹੈ ਤਾਂ ਉਸਨੂੰ ਪ੍ਰਾਰਥਨਾ ਕਰਨੀ ਚਾਹੀਦੀ ਹੈ। ਜੇ ਤੁਹਾਡੇ ਵਿੱਚੋਂ ਕੋਈ ਖੁਸ਼ ਹੈ ਤਾਂ ਉਸਨੂੰ ਗਉਣਾ ਚਾਹੀਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੇ ਤੁਹਾਡੇ ਵਿੱਚ ਕੋਈ ਦੁੱਖੀ ਹੈ? ਤਾਂ ਉਹ ਪ੍ਰਾਰਥਨਾ ਕਰੇ। ਜੇ ਕੋਈ ਅਨੰਦ ਹੈ? ਤਾਂ ਉਹ ਭਜ਼ਨ ਗਾਵੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جے تُہاڈے وِچوں کوئی تنگ ہوئے۔ تے دُعا منگے جے خُوش ہوئے تے وڈیائی دے گِیت گاوے۔
Punjabi Standard Bible (Punjabi Standard Bible) 2023
ਕੀ ਤੁਹਾਡੇ ਵਿੱਚੋਂ ਕੋਈ ਦੁਖੀ ਹੈ? ਤਾਂ ਉਹ ਪ੍ਰਾਰਥਨਾ ਕਰੇ। ਕੀ ਕੋਈ ਪ੍ਰਸੰਨ ਹੈ? ਤਾਂ ਉਹ ਭਜਨ ਗਾਵੇ।