James 5:17 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਏਲੀਯਾਹ ਸਾਡੇ ਵਰਗਾ ਹੀ ਇੱਕ ਵਿਅਕਤੀ ਸੀ। ਉਸ ਨੇ ਪ੍ਰਾਰਥਨਾ ਕੀਤੀ ਕਿ ਮੀਂਹ ਨਾ ਪਾਵੇ। ਅਤੇ ਸਾਢੇ ਤਿੰਨ ਵਰ੍ਹਿਆਂ ਤੱਕ ਉਸ ਧਰਤੀ ਤੇ ਮੀਂਹ ਨਹੀਂ ਪਿਆ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਏਲੀਯਾਹ ਇੱਕ ਮਨੁੱਖ ਸੀ, ਜਿਵੇਂ ਕਿ ਅਸੀਂ ਹਾਂ। ਉਸਨੇ ਦਿਲੋਂ ਪ੍ਰਾਰਥਨਾ ਕੀਤੀ ਕਿ ਮੀਂਹ ਨਾ ਪਵੇ, ਅਤੇ ਸਾਢੇ ਤਿੰਨ ਸਾਲਾਂ ਤੋਂ ਜ਼ਮੀਨ ਤੇ ਮੀਂਹ ਨਹੀਂ ਪਿਆ।
Punjabi Bible 2016 - ਪਵਿੱਤਰ ਬਾਈਬਲ O.V.
ਏਲੀਯਾਹ ਸਾਡੇ ਵਰਗਾ ਦੁਖ ਸੁਖ ਭੋਗਣ ਵਾਲਾ ਮਨੁੱਖ ਸੀ ਅਤੇ ਉਹ ਨੇ ਤਨੋਂ ਮਨੋਂ ਪ੍ਰਾਰਥਨਾ ਕੀਤੀ ਭਈ ਵਰਖਾ ਨਾ ਹੋਵੇ ਤਾਂ ਸਾਢੇ ਤਿੰਨਾਂ ਵਰਿਹਾਂ ਤੀਕ ਉਸ ਧਰਤੀ ਉੱਤੇ ਵਰਖਾ ਨਾ ਹੋਈ
Punjabi ERV
ਏਲੀਯਾਹ ਸਾਡੇ ਵਰਗਾ ਹੀ ਇੱਕ ਵਿਅਕਤੀ ਸੀ। ਉਸਨੇ ਪ੍ਰਾਰਥਨਾ ਕੀਤੀ ਕਿ ਮੀਂਹ ਨਾ ਪਾਵੇ। ਅਤੇ ਸਾਢੇ ਤਿੰਨ ਵਰ੍ਹਿਆਂ ਤੱਕ ਉਸ ਧਰਤੀ ਤੇ ਮੀਂਹ ਨਹੀਂ ਪਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਏਲੀਯਾਹ ਵੀ ਸਾਡੇ ਵਰਗਾ ਦੁੱਖ-ਸੁੱਖ ਭੋਗਣ ਵਾਲਾ ਮਨੁੱਖ ਸੀ ਅਤੇ ਉਸ ਨੇ ਤਨੋਂ ਮਨੋਂ ਪ੍ਰਾਰਥਨਾ ਕੀਤੀ ਜੋ ਮੀਂਹ ਨਾ ਪਵੇ ਤਾਂ ਸਾਢੇ ਤਿੰਨਾਂ ਸਾਲਾਂ ਤੱਕ ਉਸ ਧਰਤੀ ਉੱਤੇ ਮੀਂਹ ਨਾ ਪਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایلیّاہ ساڈے وانگر بندہ سی۔ اوس بڑے زور نال دُعا منگی۔ پئی مینہ نا وَسّے۔ سو ساڈھے تَرے ورھے دھرتی اُتّے مینہ نا وسّیا۔
Punjabi Standard Bible (Punjabi Standard Bible) 2023
ਏਲੀਯਾਹ ਵੀ ਸਾਡੇ ਵਰਗਾ ਹੀ ਇੱਕ ਮਨੁੱਖ ਸੀ ਤੇ ਉਸ ਨੇ ਮਨ ਤੋਂ ਪ੍ਰਾਰਥਨਾ ਕੀਤੀ ਕਿ ਮੀਂਹ ਨਾ ਪਵੇ ਅਤੇ ਸਾਢੇ ਤਿੰਨ ਸਾਲ ਧਰਤੀ ਉੱਤੇ ਮੀਂਹ ਨਾ ਪਿਆ।