James 5:18 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਏਲੀਯਾਹ ਨੇ ਪ੍ਰਾਰਥਨਾ ਕੀਤੀ ਕਿ ਮੀਂਹ ਪਵੇ। ਅਤੇ ਅਕਾਸ਼ ਤੋਂ ਵਰੱਖਾ ਹੋਣ ਲੱਗੀ ਅਤੇ ਧਰਤੀ ਤੇ ਫ਼ਸਲਾਂ ਫ਼ੇਰ ਉੱਗ ਪਈਆਂ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਫੇਰ ਉਸਨੇ ਪ੍ਰਾਰਥਨਾ ਕੀਤੀ, ਅਤੇ ਅਕਾਸ਼ ਨੇ ਮੀਂਹ ਪਾਇਆ, ਅਤੇ ਧਰਤੀ ਨੇ ਆਪਣੀਆਂ ਫਸਲਾਂ ਪੈਦਾ ਕੀਤੀਆਂ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਨੇ ਫੇਰ ਪ੍ਰਾਰਥਨਾ ਕੀਤੀ ਅਤੇ ਅਕਾਸ਼ ਨੇ ਵਰਖਾ ਕੀਤੀ ਅਤੇ ਧਰਤੀ ਨੇ ਆਪਣੇ ਫਲ ਉਗਾਏ।।
Punjabi ERV
ਫ਼ੇਰ ਏਲੀਯਾਹ ਨੇ ਪ੍ਰਾਰਥਨਾ ਕੀਤੀ ਕਿ ਮੀਂਹ ਪਵੇ। ਅਤੇ ਅਕਾਸ਼ ਤੋਂ ਵਰਖਾ ਹੋਣ ਲੱਗੀ ਅਤੇ ਧਰਤੀ ਤੇ ਫ਼ਸਲਾਂ ਫ਼ੇਰ ਉਗ੍ਗ ਪਈਆਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਸ ਨੇ ਫੇਰ ਪ੍ਰਾਰਥਨਾ ਕੀਤੀ ਅਤੇ ਅਕਾਸ਼ ਨੇ ਮੀਂਹ ਬਰਸਾਇਆ ਅਤੇ ਧਰਤੀ ਨੇ ਆਪਣੇ ਫਲ ਉਗਾਏ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
فیر اوس دُعا منگی تے اسمان توں پانی وسّیا۔ تے زمین اُتّے پَیداوار ہوئی۔
Punjabi Standard Bible (Punjabi Standard Bible) 2023
ਜਦੋਂ ਉਸ ਨੇ ਫੇਰ ਪ੍ਰਾਰਥਨਾ ਕੀਤੀ ਤਾਂ ਅਕਾਸ਼ ਨੇ ਵਰਖਾ ਕੀਤੀ ਅਤੇ ਧਰਤੀ ਨੇ ਆਪਣੀ ਉਪਜ ਪੈਦਾ ਕੀਤੀ।