James 5:19 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਮੇਰੇ ਭਰਾਵੋ ਅਤੇ ਭੈਣੋ, ਤੁਹਾਡੇ ਵਿੱਚੋਂ ਕੋਈ ਸ਼ਾਇਦ ਸੱਚ ਦੇ ਰਾਹ ਤੋਂ ਭਟਕ ਜਾਵੇ। ਅਤੇ ਦੂਸਰਾ ਵਿਅਕਤੀ ਸ਼ਾਇਦ ਉਸ ਨੂੰ ਸੱਚ ਵੱਲ ਵਾਪਸ ਲਿਆਉਣ ਵਿੱਚ ਮਦਦ ਕਰੇ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਹੇ ਮੇਰੇ ਭਰਾਵੋ ਅਤੇ ਭੈਣੋ, ਜੇ ਤੁਹਾਡੇ ਵਿੱਚੋਂ ਕੋਈ ਸੱਚ ਤੋਂ ਭਟਕ ਗਿਆ ਹੈ ਅਤੇ ਕੋਈ ਵਿਅਕਤੀ ਉਸ ਨੂੰ ਵਾਪਸ ਮੋੜ ਲਿਆਵੇ,
Punjabi Bible 2016 - ਪਵਿੱਤਰ ਬਾਈਬਲ O.V.
ਮੇਰੇ ਭਰਾਵੋ, ਜੇ ਕੋਈ ਤੁਹਾਡੇ ਵਿੱਚੋਂ ਸਚਿਆਈ ਦੇ ਰਾਹੋਂ ਭੁੱਲ ਜਾਵੇ ਅਤੇ ਕੋਈ ਉਹ ਨੂੰ ਮੋੜ ਲਿਆਵੇ
Punjabi ERV
ਮੇਰੇ ਭਰਾਵੋ ਅਤੇ ਭੈਣੋ ਤੁਹਾਡੇ ਵਿੱਚੋਂ ਕੋਈ ਸ਼ਾਇਦ ਸੱਚ ਦੇ ਰਾਹ ਤੋਂ ਭਟਕ ਜਾਵੇ। ਅਤੇ ਦੂਸਰਾ ਵਿਅਕਤੀ ਸ਼ਾਇਦ ਉਸਨੂੰ ਸੱਚ ਵੱਲ ਵਾਪਸ ਲਿਆਉਣ ਵਿੱਚ ਮਦਦ ਕਰੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਮੇਰੇ ਭਰਾਵੋ, ਜੇ ਕੋਈ ਤੁਹਾਡੇ ਵਿੱਚੋਂ ਸਚਿਆਈ ਦੇ ਰਾਹ ਤੋਂ ਭਟਕ ਜਾਵੇ ਅਤੇ ਕੋਈ ਉਸ ਨੂੰ ਮੋੜ ਲਿਆਵੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
میرے بھراؤ! جے تُہاڈے وِچوں کوئی ٹھیک راہ توں گُھس جاوے تے کوئی اوہنوں فیر لیاوے۔
Punjabi Standard Bible (Punjabi Standard Bible) 2023
ਹੇ ਮੇਰੇ ਭਾਈਓ, ਜੇ ਤੁਹਾਡੇ ਵਿੱਚੋਂ ਕੋਈ ਸੱਚ ਤੋਂ ਭਟਕ ਜਾਵੇ ਅਤੇ ਕੋਈ ਉਸ ਨੂੰ ਮੋੜ ਲਿਆਵੇ,