James 5:2 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਤੁਹਾਡੀ ਦੌਲਤ ਗਲ ਜਾਵੇਗੀ ਅਤੇ ਬੇਕਾਰ ਹੋ ਜਾਵੇਗੀ। ਤੁਹਾਡੇ ਕੱਪੜੇ ਕੀੜਿਆਂ ਦੁਆਰਾ ਖਾਧੇ ਜਾਣਗੇ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤੁਹਾਡੀ ਦੌਲਤ ਖਰਾਬ ਹੋ ਗਈ, ਅਤੇ ਪਤੰਗਿਆਂ ਨੇ ਤੁਹਾਡੇ ਕੱਪੜੇ ਖਾ ਲਏ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਤੁਹਾਡਾ ਧਨ ਗਲ ਗਿਆ ਅਤੇ ਤੁਹਾਡੇ ਬਸਤਰ ਕੀੜੇ ਦੇ ਖਾਧੇ ਹੋਏ ਹਨ
Punjabi ERV
ਤੁਹਾਡੀ ਦੌਲਤ ਗਲ ਜਾਵੇਗੀ ਅਤੇ ਬੇਕਾਰ ਹੋ ਜਾਵੇਗੀ। ਤੁਹਾਡੇ ਕੱਪਡ਼ੇ ਕੀਡ਼ਿਆਂ ਦੁਆਰਾ ਖਾਧੇ ਜਾਣਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਹਾਡਾ ਧਨ ਗਲ਼ ਗਿਆ ਅਤੇ ਤੁਹਾਡੇ ਬਸਤਰਾਂ ਨੂੰ ਕੀੜੇ ਖਾ ਗਏ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تُہاڈا مال وِگڑ گیا تے تُہاڈیاں کپڑیاں نُوں کِیڑا کھا گیا۔
Punjabi Standard Bible (Punjabi Standard Bible) 2023
ਤੁਹਾਡਾ ਧਨ-ਦੌਲਤ ਸੜ ਗਿਆ ਹੈ ਅਤੇ ਤੁਹਾਡੇ ਵਸਤਰਾਂ ਨੂੰ ਕੀੜੇ ਖਾ ਗਏ ਹਨ।