Jeremiah 1:12 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਨੇ ਮੈਨੂੰ ਆਖਿਆ, “ਤੂੰ ਬਹੁਤ ਠੀਕ-ਠੀਕ ਦੇਖਿਆ ਹੈ। ਮੈਂ ਇਹ ਵੇਖਣ ਲਈ ਤੱਕ ਰਿਹਾ ਹਾਂ ਕਿ ਜੋ ਮੈਂ ਐਲਾਨਿਆ ਸੀ ਵਾਪਰੇਗਾ।”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਯਹੋਵਾਹ ਨੇ ਮੈਨੂੰ ਆਖਿਆ, ਤੈਂ ਚੰਗਾ ਵੇਖਿਆ! ਮੈਂ ਆਪਣੇ ਬਚਨ ਦੇ ਪੂਰਾ ਕਰਨ ਲਈ ਜਾਗਦਾ ਜੋ ਰਹਿੰਦਾ ਹਾਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਯਹੋਵਾਹ ਨੇ ਮੈਨੂੰ ਆਖਿਆ, ਤੂੰ ਚੰਗਾ ਵੇਖਿਆ! ਮੈਂ ਆਪਣੇ ਬਚਨ ਦੇ ਪੂਰੇ ਕਰਨ ਲਈ ਜਾਗਦਾ ਜੋ ਰਹਿੰਦਾ ਹਾਂ