Jeremiah 1:19 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਹ ਸਾਰੇ ਲੋਕ, ਤੇਰੇ ਵਿਰੁੱਧ ਲੜਨਗੇ ਪਰ ਉਹ ਤੈਨੂੰ ਨਹੀਂ ਹਰਾਉਣਗੇ। ਕਿਉਂ? ਕਿਉਂ ਕਿ ਮੈਂ ਤੇਰੇ ਸੰਗ ਹਾਂ, ਅਤੇ ਮੈਂ ਤੈਨੂੰ ਬਚਾਵਾਂਗਾ।” ਇਹ ਸੰਦੇਸ਼ ਯਹੋਵਾਹ ਵੱਲੋਂ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਓਹ ਤੇਰੇ ਨਾਲ ਲੜਨਗੇ ਪਰ ਤੈਨੂੰ ਜਿੱਤ ਨਾ ਸੱਕਣਗੇ, ਮੈਂ ਤੈਨੂੰ ਛੁਡਾਉਣ ਲਈ ਤੇਰੇ ਸੰਗ ਜੋ ਹਾਂ, ਯਹੋਵਾਹ ਦਾ ਵਾਕ ਹੈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਤੇਰੇ ਨਾਲ ਲੜਨਗੇ ਪਰ ਤੈਨੂੰ ਜਿੱਤ ਨਾ ਸਕਣਗੇ, ਮੈਂ ਤੈਨੂੰ ਛੁਡਾਉਣ ਲਈ ਤੇਰੇ ਸੰਗ ਜੋ ਹਾਂ, ਯਹੋਵਾਹ ਦਾ ਵਾਕ ਹੈ।