Jeremiah 1:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਨੇ ਯਿਰਮਿਯਾਹ ਨਾਲ ਯਹੋਯਾਕੀਮ ਦੇ ਸ਼ਾਸਨਕਾਲ ਰਾਹੀਂ ਗੱਲ ਕਰਨੀ ਜਾਰੀ ਰੱਖੀ। ਯਹੋਯਾਕੀਮ ਯੋਸ਼ੀਯਾਹ ਦਾ ਪੁੱਤਰ ਸੀ। ਯਹੋਵਾਹ ਨੇ ਯੋਸ਼ੀਯਾਹ ਦੇ ਪੁੱਤਰ ਸਿਦਕੀਯਾਹ ਦੇ ਸ਼ਾਸਨਕਾਲ ਦੇ ਗਿਆਰਵੇਂ ਵਰ੍ਹੇ ਦੇ ਅੰਤ ਤੱਕ ਯਿਰਮਿਯਾਹ ਨਾਲ ਗੱਲ ਕਰਨੀ ਜਾਰੀ ਰੱਖੀ, ਜਦੋਂ ਤੱਕ ਪੰਜਵੇਂ ਮਹੀਨੇ ਵਿੱਚ ਯਰੂਸ਼ਲਮ ਦੇ ਲੋਕਾਂ ਨੂੰ ਦੇਸ਼ ਨਿਕਾਲਾ ਦਿੱਤਾ ਗਿਆ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਏਹ ਯੋਸ਼ੀਯਾਹ ਦੇ ਪੁੱਤ੍ਰ ਯਹੂਦਾਹ ਦੇ ਪਾਤਸ਼ਾਹ ਯਹੋਯਾਕੀਮ ਦੇ ਦਿਨਾਂ ਵਿੱਚ ਵੀ ਯੋਸ਼ੀਯਾਹ ਦੇ ਪੁੱਤ੍ਰ ਯਹੂਦਾਹ ਦੇ ਪਾਤਸ਼ਾਹ ਸਿਦਕੀਯਾਹ ਦੇ ਗਿਆਰਵੇਂ ਵਰ੍ਹੇ ਦੇ ਛੇਕੜ ਤੀਕ ਯਰੂਸ਼ਲਮ ਦੀ ਅਸੀਰੀ ਤੀਕ ਜੋ ਪੰਜਵੇਂ ਮਹੀਨੇ ਵਿੱਚ ਸੀ ਆਉਂਦਾ ਰਿਹਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਯੋਸ਼ੀਯਾਹ ਦੇ ਪੁੱਤਰ ਯਹੂਦਾਹ ਦੇ ਰਾਜਾ ਯਹੋਯਾਕੀਮ ਦੇ ਸ਼ਾਸਨ ਦਿਨਾਂ ਵਿੱਚ ਵੀ ਯੋਸ਼ੀਯਾਹ ਦੇ ਪੁੱਤਰ ਯਹੂਦਾਹ ਦੇ ਰਾਜਾ ਸਿਦਕੀਯਾਹ ਦੇ ਸ਼ਾਸਨ ਦੇ ਗਿਆਰਵੇਂ ਸਾਲ ਦੇ ਛੇਕੜ ਤੱਕ ਯਰੂਸ਼ਲਮ ਦੀ ਗ਼ੁਲਾਮੀ ਤੱਕ ਜੋ ਪੰਜਵੇਂ ਮਹੀਨੇ ਵਿੱਚ ਸੀ ਆਉਂਦਾ ਰਿਹਾ।