Jeremiah 1:4 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਿਰਮਿਯਾਹ ਨੂੰ ਯਹੋਵਾਹ ਦਾ ਸੰਦੇਸ਼ ਮਿਲਿਆ। ਯਹੋਵਾਹ ਵੱਲੋਂ ਸੰਦੇਸ਼ ਇਹ ਸੀ:
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਯਹੋਵਾਹ ਦਾ ਬਚਨ ਏਹ ਆਖ ਕੇ ਮੇਰੇ ਕੋਲ ਆਇਆ, -
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਯਹੋਵਾਹ ਦਾ ਬਚਨ ਇਹ ਆਖ ਕੇ ਮੇਰੇ ਕੋਲ ਆਇਆ, -