Jeremiah 10:11 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਆਖਦਾ ਹੈ, “ਇਹ ਸੰਦੇਸ਼ ਉਨ੍ਹਾਂ ਲੋਕਾਂ ਨੂੰ ਦੇਵੋ: ‘ਉਨ੍ਹਾਂ ਝੂਠੇ ਦੇਵਤਿਆਂ ਨੇ ਧਰਤੀ ਅਤੇ ਅਕਾਸ਼ ਨਹੀਂ ਸਾਜੇ ਸਨ। ਉਹ ਤਬਾਹ ਹੋ ਜਾਣਗੇ, ਅਤੇ ਉਹ ਧਰਤੀ ਅਤੇ ਅਕਾਸ਼ ਵਿੱਚੋਂ ਅਲੋਪ ਹੋ ਜਾਣਗੇ।’”
Punjabi Bible 2016 - ਪਵਿੱਤਰ ਬਾਈਬਲ O.V.
ਤੁਸੀਂ ਓਹਨਾਂ ਨੂੰ ਏਸ ਤਰਾਂ ਦੱਸੋ, ਓਹ ਦਿਉਤੇ ਜਿਨ੍ਹਾਂ ਅਕਾਸ਼ ਅਤੇ ਧਰਤੀ ਨੂੰ ਨਹੀਂ ਬਣਾਇਆ, ਓਹ ਧਰਤੀ ਤੋਂ ਅਤੇ ਅਕਾਸ਼ ਦੇ ਹੋਠੋਂ ਮਿਟ ਜਾਣਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਸੀਂ ਉਹਨਾਂ ਨੂੰ ਇਸ ਤਰ੍ਹਾਂ ਦੱਸੋ, ਉਹ ਦੇਵਤੇ ਜਿਹਨਾਂ ਅਕਾਸ਼ ਅਤੇ ਧਰਤੀ ਨੂੰ ਨਹੀਂ ਬਣਾਇਆ, ਉਹ ਧਰਤੀ ਤੋਂ ਅਤੇ ਅਕਾਸ਼ ਦੇ ਹੇਠੋਂ ਮਿਟ ਜਾਣਗੇ।