Jeremiah 10:13 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਪਰਮੇਸ਼ੁਰ ਬੋਲਦਾ ਹੈ, ਪਾਣੀਆਂ ਦਾ ਮਹਾਂ ਹੜ੍ਹ ਅਕਾਸ਼ ਤੋਂ ਡਿਗਦਾ ਅਤੇ ਧਰਤੀ ਦੀਆਂ ਨੁਕਰਾਂ ਤੋਂ ਬੱਦਲ ਉੱਠਦੇ ਹਨ। ਉਹ ਆਪਣੇ ਖਜ਼ਾਨਿਆਂ ਵਿੱਚੋਂ ਮੀਂਹ ਅਤੇ ਹਨੇਰੀ ਨਾਲ ਬਿਜਲੀ ਭੇਜਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਜਦ ਉਹ ਆਪਣੀ ਅਵਾਜ਼ ਕੱਢਦਾ ਹੈ, ਤਾਂ ਅਕਾਸ਼ ਵਿੱਚ ਪਾਣੀ ਦਾ ਸ਼ੋਰ ਹੁੰਦਾ ਹੈ, ਉਹ ਧਰਤੀ ਦੇ ਕੰਢਿਆਂ ਤੋਂ ਭਾਫ ਨੂੰ ਚੁੱਕਦਾ ਹੈ, ਉਹ ਵਰਖਾ ਲਈ ਬਿਜਲੀਆਂ ਚਮਕਾਉਂਦਾ ਹੈ, ਉਹ ਆਪਣੇ ਖ਼ਜਾਨਿਆਂ ਵਿੱਚੋਂ ਹਵਾ ਬਾਹਰ ਕੱਢਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਉਹ ਆਪਣੀ ਆਵਾਜ਼ ਕੱਢਦਾ ਹੈ, ਤਾਂ ਅਕਾਸ਼ ਵਿੱਚ ਪਾਣੀਆਂ ਦਾ ਸ਼ੋਰ ਹੁੰਦਾ ਹੈ, ਉਹ ਧਰਤੀ ਦੇ ਕੰਢਿਆਂ ਤੋਂ ਭਾਫ਼ ਨੂੰ ਚੁੱਕਦਾ ਹੈ, ਉਹ ਵਰਖਾ ਲਈ ਬਿਜਲੀਆਂ ਚਮਕਾਉਂਦਾ ਹੈ, ਉਹ ਆਪਣਿਆਂ ਖ਼ਜ਼ਾਨਿਆਂ ਤੋਂ ਹਵਾ ਵਗਾਉਂਦਾ ਹੈ।