Jeremiah 10:15 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਹ ਬੁੱਤ ਨਿਕੰਮੇ ਹਨ। ਉਹ ਮੌਜ ਉਡਾਉਣ ਯੋਗ ਹਨ। ਹਸ਼ਰ ਦਿਹਾੜੇ ਉਹ ਬੁੱਤ ਤਬਾਹ ਹੋ ਜਾਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਓਹ ਵਿਅਰਥ ਹਨ, ਓਹ ਧੋਖੇ ਦਾ ਕੰਮ ਹਨ, ਓਹ ਆਪਣੀ ਸਜ਼ਾ ਦੇ ਵੇਲੇ ਮਿਟ ਜਾਣਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਫੋਕੇ ਹਨ, ਉਹ ਧੋਖੇ ਦਾ ਕੰਮ ਹਨ, ਉਹ ਆਪਣੀ ਸਜ਼ਾ ਦੇ ਵੇਲੇ ਮਿਟ ਜਾਣਗੇ।