Jeremiah 10:16 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਯਾਕੂਬ ਦਾ ਪਰਮੇਸ਼ੁਰ ਬੁੱਤਾਂ ਜਿਹਾ ਨਹੀਂ ਹੈ। ਪਰਮੇਸ਼ੁਰ ਨੇ ਹਰ ਸ਼ੈਅ ਨੂੰ ਸਾਜਿਆ। ਅਤੇ ਇਸਰਾਏਲ ਉਹ ਪਰਿਵਾਰ ਹੈ, ਜਿਸਦੀ ਚੋਣ ਪਰਮੇਸ਼ੁਰ ਨੇ ਆਪਣੇ ਬੰਦਿਆਂ ਵਜੋਂ ਕੀਤੀ ਸੀ। ਪਰਮੇਸ਼ੁਰ ਦਾ ਨਾਮ ਸਰਬ-ਸ਼ਕਤੀਮਾਨ ਯਹੋਵਾਹ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਜਿਹੜਾ ਯਾਕੂਬ ਦਾ ਹਿੱਸਾ ਹੈ ਉਹ ਏਹਨਾਂ ਜਿਹਾ ਨਹੀਂ, ਕਿਉਂ ਜੋ ਉਹ ਸਾਰੀਆਂ ਚੀਜ਼ਾਂ ਦਾ ਸਾਜਣਹਾਰ ਹੈ, ਇਸਰਾਏਲ ਦਾ ਗੋਤ ਉਹ ਦੀ ਮਿਰਾਸ ਹੈ, ਸੈਨਾਂ ਦਾ ਯਹੋਵਾਹ ਉਸ ਦਾ ਨਾਮ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਹੜਾ ਯਾਕੂਬ ਦਾ ਹਿੱਸਾ ਹੈ ਉਹ ਇਹਨਾਂ ਜਿਹਾ ਨਹੀਂ, ਕਿਉਂ ਜੋ ਉਹ ਸਾਰੀਆਂ ਚੀਜ਼ਾਂ ਦਾ ਸਿਰਜਣਹਾਰ ਹੈ, ਇਸਰਾਏਲ ਦਾ ਗੋਤ ਉਹ ਦੀ ਮਿਰਾਸ ਹੈ, ਸੈਨਾਂ ਦਾ ਯਹੋਵਾਹ ਉਸ ਦਾ ਨਾਮ ਹੈ।