Jeremiah 10:18 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਆਖਦਾ ਹੈ: “ਇਸ ਸਮੇਂ, ਮੈਂ ਯਹੂਦਾਹ ਦੇ ਲੋਕਾਂ ਨੂੰ ਉਨ੍ਹਾਂ ਦੀ ਜ਼ਮੀਨ ਛੱਡਣ ਲਈ ਮਜ਼ਬੂਰ ਕਰ ਦਿਆਂਗਾ। ਮੈਂ ਉਨ੍ਹਾਂ ਲਈ ਮੁਸੀਬਤਾਂ ਲਿਆਵਾਂਗਾ ਤਾਂ ਜੋ ਉਹ ਸ਼ਬਦ ਸਿੱਖ ਸੱਕਣ।”
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਤਾਂ ਐਉਂ ਆਖਦਾ ਹੈ, ਵੇਖੋ, ਮੈਂ ਏਸ ਵੇਲੇ ਦੇਸ ਦੇ ਵਾਸੀਆਂ ਨੂੰ ਗੋਪੀਏ ਨਾਲ ਸੁੱਟਣ ਵਾਲਾ ਹਾਂ, ਮੈਂ ਓਹਨਾਂ ਨੂੰ ਦੁਖ ਦਿਆਂਗਾ, ਭਈ ਓਹ ਸਮਝਣ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਤਾਂ ਇਸ ਤਰ੍ਹਾਂ ਆਖਦਾ ਹੈ, ਵੇਖੋ, ਮੈਂ ਇਸ ਵੇਲੇ ਦੇਸ ਦੇ ਵਾਸੀਆਂ ਨੂੰ ਗੋਪੀਏ ਨਾਲ ਸੁੱਟਣ ਵਾਲਾ ਹਾਂ, ਮੈਂ ਉਹਨਾਂ ਨੂੰ ਦੁੱਖ ਦਿਆਂਗਾ, ਭਈ ਉਹ ਸਮਝਣ।