Jeremiah 10:21 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਯਾਲੀ ਮੂਰਖ ਹਨ ਅਤੇ ਉਹ ਯਹੋਵਾਹ ਦੀ ਭਾਲ ਨਹੀਂ ਕਰਦੇ, ਇਸੇ ਲਈ ਉਨ੍ਹਾਂ ਦੇ ਚੇਲੇ ਖਿੰਡਾ ਦਿੱਤੇ ਗਏ ਹਨ ਅਤੇ ਉਹ ਵੱਧੇ ਫ਼ੁੱਲੇ ਨਹੀਂ।
Punjabi Bible 2016 - ਪਵਿੱਤਰ ਬਾਈਬਲ O.V.
ਆਜੜੀ ਤਾਂ ਬੇਦਰਦ ਹਨ, ਓਹਨਾਂ ਯਹੋਵਾਹ ਦੀ ਭਾਲ ਨਹੀਂ ਕੀਤੀ, ਏਸ ਲਈ ਓਹ ਸਫਲ ਨਾ ਹੋਏ, ਓਹਨਾਂ ਦੇ ਸਾਰੇ ਇੱਜੜ ਖੇਰੂੰ ਖੇਰੂੰ ਹੋ ਗਏ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਆਜੜੀ ਤਾਂ ਬੇਦਰਦ ਹਨ, ਉਹਨਾਂ ਯਹੋਵਾਹ ਦੀ ਭਾਲ ਨਹੀਂ ਕੀਤੀ, ਇਸ ਲਈ ਉਹ ਸਫ਼ਲ ਨਾ ਹੋਏ, ਉਹਨਾਂ ਦੇ ਸਾਰੇ ਇੱਜੜ ਖੇਰੂੰ-ਖੇਰੂੰ ਹੋ ਗਏ।