Jeremiah 10:24 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹੇ ਯਹੋਵਾਹ, ਸਾਨੂੰ ਅਨੁਸ਼ਾਸਤ ਕਰੋ, ਪਰ ਬੇਲਾਗ ਹੋਵੋ! ਸਾਨੂੰ ਗੁੱਸੇ ਅੰਦਰ ਸਜ਼ਾ ਨਾ ਦੇਵੋ, ਨਹੀਂ ਤਾਂ ਅਸੀਂ ਪੂਰੀ ਤਰ੍ਹਾਂ ਤਬਾਹ ਹੋ ਜਾਵਾਂਗੇ!
Punjabi Bible 2016 - ਪਵਿੱਤਰ ਬਾਈਬਲ O.V.
ਹੇ ਯਹੋਵਾਹ, ਮੇਰਾ ਸੁਧਾਰ ਕਰ ਪਰ ਨਰਮਾਈ ਨਾਲ, ਨਾ ਕਿ ਆਪਣੇ ਕ੍ਰੋਧ ਨਾਲ ਮਤੇ ਤੂੰ ਮੈਨੂੰ ਘਟਾਵੇਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਯਹੋਵਾਹ, ਮੇਰਾ ਸੁਧਾਰ ਕਰ ਪਰ ਨਰਮਾਈ ਨਾਲ, ਨਾ ਕਿ ਆਪਣੇ ਕ੍ਰੋਧ ਨਾਲ ਮਤੇ ਤੂੰ ਮੈਨੂੰ ਘਟਾਵੇਂ।