Jeremiah 10:25 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜੇ ਤੂੰ ਕਹਿਰਵਾਨ ਹੈਂ, ਤਾਂ ਹੋਰਨਾਂ ਕੌਮਾਂ ਨੂੰ ਸਜ਼ਾ ਦੇ। ਉਹ ਤੈਨੂੰ ਨਹੀਂ ਜਾਣਦੇ ਅਤੇ ਤੇਰਾ ਆਦਰ ਨਹੀਂ ਕਰਦੇ। ਉਹ ਲੋਕ ਤੇਰੀ ਉਪਾਸਨਾ ਨਹੀਂ ਕਰਦੇ। ਉਨ੍ਹਾਂ ਕੌਮਾਂ ਨੇ ਯਾਕੂਨ ਦੇ ਪਰਿਵਾਰ ਨੂੰ ਤਬਾਹ ਕੀਤਾ ਸੀ। ਉਨ੍ਹਾਂ ਨੇ ਪੂਰੀ ਤਰ੍ਹਾਂ ਇਸਰਾਏਲ ਨੂੰ ਤਬਾਹ ਕਰ ਦਿੱਤਾ ਸੀ। ਉਨ੍ਹਾਂ ਨੇ ਇਸਰਾਏਲ ਦੀ ਮਾਤਭੂਮੀ ਨੂੰ ਤਬਾਹ ਕਰ ਦਿੱਤਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਤੂੰ ਆਪਣਾ ਗੁੱਸਾ ਓਹਨਾਂ ਕੌਮਾਂ ਉੱਤੇ ਪਾ ਦਿਹ ਜਿਹੜੀਆ ਤੈਨੂੰ ਨਹੀਂ ਜਾਣਦੀਆਂ, ਓਹਨਾਂ ਘਰਾਣਿਆਂ ਉੱਤੇ ਜਿਹੜੇ ਤੇਰਾ ਨਾਮ ਨਹੀਂ ਲੈਂਦੇ। ਓਹਨਾਂ ਯਾਕੂਬ ਨੂੰ ਖਾ ਲਿਆ ਹੈ, ਉਹ ਨੂੰ ਭੱਖ ਲਿਆ ਅਤੇ ਮੁਕਾ ਦਿੱਤਾ ਹੈ, ਅਤੇ ਉਹ ਦੇ ਵਸੇਬਿਆਂ ਨੂੰ ਵਿਰਾਨ ਕਰ ਛੱਡਿਆ ਹੈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਆਪਣਾ ਗੁੱਸਾ ਉਹਨਾਂ ਕੌਮਾਂ ਉੱਤੇ ਪਾ ਦੇ ਜਿਹੜੀਆਂ ਤੈਨੂੰ ਨਹੀਂ ਜਾਣਦੀਆਂ, ਉਹਨਾਂ ਘਰਾਣਿਆਂ ਉੱਤੇ ਜਿਹੜੇ ਤੇਰਾ ਨਾਮ ਨਹੀਂ ਲੈਂਦੇ। ਉਹਨਾਂ ਯਾਕੂਬ ਨੂੰ ਖਾ ਲਿਆ ਹੈ, ਉਹ ਨੂੰ ਭੱਖ ਲਿਆ ਅਤੇ ਮੁਕਾ ਦਿੱਤਾ ਹੈ, ਅਤੇ ਉਹ ਦੇ ਵਸੇਬਿਆਂ ਨੂੰ ਵਿਰਾਨ ਕਰ ਛੱਡਿਆ ਹੈ।