Jeremiah 10:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹੋਰਨਾਂ ਲੋਕਾਂ ਦੀਆਂ ਰਹੁਰੀਤਾਂ ਨਿਕੰਮੀਆਂ ਹਨ। ਕਿਉਂ ਕਿ ਉਨ੍ਹਾਂ ਦੇ ਦੇਵਤੇ ਸਿਰਫ਼ ਬੁੱਤ ਹੀ ਹਨ, ਜਿਹੜੇ ਉਨ੍ਹਾਂ ਨੇ ਬਣਾਏ ਨੇ। ਉਨ੍ਹਾਂ ਦੇ ਬੁੱਤ ਛੋਟੀ ਜਿਹੀ ਲੱਕੜ ਹਨ ਜਿਹੜੀ ਜੰਗਲ ਵਿੱਚੋਂ ਕੱਟੀ ਗਈ ਸੀ ਅਤੇ ਜਿਸ ਨੂੰ ਅਦਜ਼ ਦਾ ਦਾ ਅਕਾਰ ਦਿੱਤਾ ਗਿਆ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਉੱਮਤਾਂ ਦੀਆਂ ਬਿਧੀਆਂ ਤਾਂ ਫੋਕੀਆਂ ਹਨ, ਕੋਈ ਜੰਗਲ ਵਿੱਚੋਂ ਰੁੱਖ ਵੱਢਦਾ ਹੈ, ਏਹ ਕੁਹਾੜੇ ਨਾਲ ਤਰਖਾਣ ਦੇ ਹੱਥ ਦਾ ਕੰਮ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉੱਮਤਾਂ ਦੀਆਂ ਬਿਧੀਆਂ ਤਾਂ ਫੋਕੀਆਂ ਹਨ, ਕੋਈ ਜੰਗਲ ਵਿੱਚੋਂ ਰੁੱਖ ਵੱਢਦਾ ਹੈ, ਇਹ ਕੁਹਾੜੇ ਨਾਲ ਤਰਖਾਣ ਦੇ ਹੱਥ ਦਾ ਕੰਮ ਹੈ।