Jeremiah 10:6 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਜੀ, ਇੱਥੇ ਤੁਹਾਡਾ ਜਿਹਾ ਕੋਈ ਨਹੀਂ! ਤੁਸੀਂ ਮਹਾਨ ਹੋ। ਤੁਹਾਡਾ ਨਾਮ ਮਹਾਨ ਅਤੇ ਸ਼ਕਤੀਸ਼ਾਲੀ ਹੈ!
Punjabi Bible 2016 - ਪਵਿੱਤਰ ਬਾਈਬਲ O.V.
ਹੇ ਯਹੋਵਾਹ, ਤੇਰੇ ਜੇਹਾ ਕੋਈ ਨਹੀਂ, ਤੂੰ ਵੱਡਾ ਹੈਂ ਅਤੇ ਸ਼ਕਤੀ ਦੇ ਕਾਰਨ ਤੇਰਾ ਨਾਮ ਵੱਡਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਯਹੋਵਾਹ, ਤੇਰੇ ਜਿਹਾ ਕੋਈ ਨਹੀਂ, ਤੂੰ ਵੱਡਾ ਹੈਂ ਅਤੇ ਸ਼ਕਤੀ ਦੇ ਕਾਰਨ ਤੇਰਾ ਨਾਮ ਵੱਡਾ ਹੈ।