Jeremiah 11:14 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਯਿਰਮਿਯਾਹ, ਜਿੱਥੇ ਤੀਕ ਮੇਰਾ ਸੰਬੰਧ ਹੈ, ਯਹੂਦਾਹ ਦੇ ਇਨ੍ਹਾਂ ਲੋਕਾਂ ਲਈ ਪ੍ਰਾਰਥਨਾ ਨਾ ਕਰੀਂ। ਉਨ੍ਹਾਂ ਲਈ ਭਿਖਿਆ ਨਾ ਮੰਗੀ। ਉਨ੍ਹਾਂ ਲਈ ਪ੍ਰਾਰਬਨਾ ਨਾ ਕਰੀਂ। ਮੈਂ ਨਹੀਂ ਸੁਣਾਂਗਾ। ਉਹ ਲੋਕ ਦੁੱਖ ਭੋਗਣ ਲਗਣਗੇ। ਅਤੇ ਫ਼ੇਰ ਉਹ ਮੇਰੇ ਕੋਲ ਸਹਾਇਤਾ ਲਈ ਪੁਕਾਰ ਕਰਨਗੇ। ਪਰ ਮੈਂ ਨਹੀਂ ਸੁਣਾਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਤੂੰ ਏਸ ਪਰਜਾ ਲਈ ਪ੍ਰਾਰਥਨਾ ਨਾ ਕਰ, ਨਾ ਓਹਨਾਂ ਲਈ ਤਰਲਾ ਨਾ ਪ੍ਰਾਰਥਨਾ ਚੁੱਕ, ਕਿਉਂ ਜੋ ਮੈਂ ਨਹੀਂ ਸੁਣਾਂਗਾ ਜਿਸ ਵੇਲੇ ਓਹ ਆਪਣੀ ਬਿਪਤਾ ਦੇ ਕਾਰਨ ਪੁਕਾਰਨਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਇਸ ਪਰਜਾ ਲਈ ਪ੍ਰਾਰਥਨਾ ਨਾ ਕਰ, ਨਾ ਉਹਨਾਂ ਲਈ ਤਰਲਾ ਨਾ ਪ੍ਰਾਰਥਨਾ ਚੁੱਕ, ਕਿਉਂ ਜੋ ਮੈਂ ਨਹੀਂ ਸੁਣਾਂਗਾ ਜਿਸ ਵੇਲੇ ਉਹ ਆਪਣੀ ਬਿਪਤਾ ਦੇ ਕਾਰਨ ਪੁਕਾਰਨਗੇ