Jeremiah 11:17 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸਰਬ-ਸ਼ਕਤੀਮਾਨ ਯਹੋਵਾਹ ਨੇ ਤੈਨੂੰ ਬੀਜਿਆ ਸੀ। ਅਤੇ ਉਸ ਨੇ ਆਖਿਆ ਸੀ ਤੇਰੇ ਲਈ ਇੱਕ ਤਬਾਹੀ ਆਵੇਗੀ। ਕਿਉਂ? ਕਿਉਂ ਕਿ ਯਹੂਦਾਹ ਦੇ ਪਰਿਵਾਰ ਅਤੇ ਇਸਰਾਏਲ ਦੇ ਪਰਿਵਾਰ ਨੇ ਮੰਦੀਆਂ ਗੱਲਾਂ ਕੀਤੀਆਂ ਨੇ। ਉਨ੍ਹਾਂ ਨੇ ਬਆਲ ਅੱਗੇ ਬਲੀਆਂ ਚੜ੍ਹਾਈਆਂ ਨੇ। ਅਤੇ ਇਸਨੇ ਮੈਨੂੰ ਕਹਿਰਵਾਨ ਕੀਤਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਸੈਨਾਂ ਦੇ ਯਹੋਵਾਹ ਨੇ ਜਿਸ ਤੈਨੂੰ ਲਾਇਆ ਤੇਰੇ ਉੱਤੇ ਬਦੀ ਦੀ ਗੱਲ ਕੀਤੀ ਉਸ ਬਦੀ ਦੇ ਕਾਰਨ ਜਿਹੜੀ ਇਸਰਾਏਲ ਦੇ ਘਰਾਣੇ ਅਤੇ ਯਹੂਦਾਹ ਦੇ ਘਰਾਣੇ ਨੇ ਆਪਣੇ ਲਈ ਕੀਤੀ ਜਦ ਓਹਨਾਂ ਨੇ ਮੈਨੂੰ ਗੁੱਸਾ ਚੜਾਇਆ ਅਤੇ ਬਆਲ ਲਈ ਧੂਪ ਧੁਖਾਈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੈਨਾਂ ਦੇ ਯਹੋਵਾਹ ਨੇ ਜਿਸ ਤੈਨੂੰ ਲਾਇਆ ਤੇਰੇ ਉੱਤੇ ਬਦੀ ਦੀ ਗੱਲ ਕੀਤੀ ਉਸ ਬਦੀ ਦੇ ਕਾਰਨ ਜਿਹੜੀ ਇਸਰਾਏਲ ਦੇ ਘਰਾਣੇ ਅਤੇ ਯਹੂਦਾਹ ਦੇ ਘਰਾਣੇ ਨੇ ਆਪਣੇ ਲਈ ਕੀਤੀ ਜਦ ਉਹਨਾਂ ਨੇ ਮੈਨੂੰ ਗੁੱਸਾ ਚੜ੍ਹਾਇਆ ਅਤੇ ਬਆਲ ਲਈ ਧੂਪ ਧੁਖਾਈ।