Jeremiah 11:18 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਨੇ ਮੈਨੂੰ ਦਰਸਾਇਆ ਕਿ ਲੋਕ ਮੇਰੇ ਵਿਰੁੱਧ ਮੰਦੀਆਂ ਯੋਜਨਾਵਾਂ ਬਣਾ ਰਹੇ ਸਨ। ਯਹੋਵਾਹ ਨੇ ਮੈਨੂੰ ਉਹ ਚੀਜ਼ਾਂ ਦਰਸਾਈਆਂ ਜਿਹੜੀਆਂ ਉਹ ਕਰ ਰਹੇ ਸਨ ਇਸ ਲਈ ਮੈਨੂੰ ਪਤਾ ਲੱਗ ਗਿਆ ਕਿ ਉਹ ਮੇਰੇ ਵਿਰੁੱਧ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਨੇ ਮੈਨੂੰ ਸਮਝਾਇਆ ਅਤੇ ਮੈਂ ਸਮਝ ਗਿਆ, ਤਦ ਤੈਂ ਓਹਨਾਂ ਦੀਆਂ ਕਰਤੂਤਾਂ ਮੈਨੂੰ ਵਿਖਾਈਆਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਨੇ ਮੈਨੂੰ ਸਮਝਾਇਆ ਅਤੇ ਮੈਂ ਸਮਝ ਗਿਆ, ਤਦ ਤੂੰ ਉਹਨਾਂ ਦੀਆਂ ਕਰਤੂਤਾਂ ਮੈਨੂੰ ਵਿਖਾਈਆਂ।