Jeremiah 11:20 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਯਹੋਵਾਹ ਜੀ ਤੁਸੀਂ ਬੇਲਾਗ ਨਿਆਂਕਾਰ ਹੋ। ਤੁਸੀਂ ਲੋਕਾਂ ਦੇ ਦਿਲਾਂ ਅਤੇ ਮਨਾਂ ਨੂੰ ਪਰੱਖਣਾ ਜਾਣਦੇ ਹੋ। ਮੈਂ ਤੁਹਾਨੂੰ ਆਪਣੀਆਂ ਦਲੀਲਾਂ ਦੇਵਾਂਗਾ। ਅਤੇ ਮੈਂ ਤੁਹਾਡੇ ਵੱਲੋਂ ਉਨ੍ਹਾਂ ਨੂੰ ਓਹੀ ਸਜ਼ਾ ਦੇਣ ਦੇਵਾਂਗਾ ਜਿਸਦੇ ਉਹ ਅਧਿਕਾਰੀ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਹੇ ਸੈਨਾਂ ਦੇ ਯਹੋਵਾਹ, ਜਿਹੜਾ ਧਰਮ ਨਾਲ ਨਿਆਉਂ ਕਰਦਾ ਹੈਂ, ਜਿਹੜਾ ਦਿਲ ਅਤੇ ਮਨ ਨੂੰ ਪਰਖਦਾ ਹੈਂ ਮੈਂ ਓਹਨਾਂ ਲਈ ਤੇਰੇ ਬਦਲੇ ਨੂੰ ਵੇਖਾਂਗਾ, ਕਿਉਂ ਜੋ ਮੈਂ ਆਪਣਾ ਦਾਵਾ ਤੇਰੇ ਅੱਗੇ ਖੋਲ੍ਹਿਆ ਹੈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਹੇ ਸੈਨਾਂ ਦੇ ਯਹੋਵਾਹ, ਜਿਹੜਾ ਧਰਮ ਨਾਲ ਨਿਆਂ ਕਰਦਾ ਹੈ, ਜਿਹੜਾ ਦਿਲ ਅਤੇ ਮਨ ਨੂੰ ਪਰਖਦਾ ਹੈ ਮੈਂ ਉਹਨਾਂ ਲਈ ਤੇਰੇ ਬਦਲੇ ਨੂੰ ਵੇਖਾਂਗਾ, ਕਿਉਂ ਜੋ ਮੈਂ ਆਪਣਾ ਦਾਵਾ ਤੇਰੇ ਅੱਗੇ ਖੋਲ੍ਹਿਆ ਹੈ।