Jeremiah 11:22 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸਰਬ ਸ਼ਕਤੀਮਾਨ ਯਹੋਵਾਹ ਨੇ ਆਖਿਆ, “ਮੈਂ ਅਨਾਬੋਬ ਦੇ ਉਨ੍ਹਾਂ ਲੋਕਾਂ ਨੂੰ ਛੇਤੀ ਹੀ ਸਜ਼ਾ ਦੇਵਾਂਗਾ। ਉਨ੍ਹਾਂ ਦੇ ਗਭਰੂ ਜੰਗ ਵਿੱਚ ਮਾਰੇ ਜਾਣਗੇ। ਉਨ੍ਹਾਂ ਦੇ ਧੀਆਂ ਪੁੱਤਰ ਭੁੱਖ ਨਾਲ ਮਰਨਗੇ।
Punjabi Bible 2016 - ਪਵਿੱਤਰ ਬਾਈਬਲ O.V.
ਏਸ ਲਈ ਸੈਨਾਂ ਦਾ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਵੇਖ, ਮੈਂ ਓਹਨਾਂ ਦੀ ਖ਼ਬਰ ਲਵਾਂਗਾ! ਜੁਆਨ ਤਲਵਾਰ ਨਾਲ ਮਾਰੇ ਜਾਣਗੇ, ਓਹਨਾਂ ਦੇ ਪੁੱਤ੍ਰ ਅਰ ਧੀਆਂ ਕਾਲ ਨਾਲ ਮਰਨਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਵੇਖ, ਮੈਂ ਉਹਨਾਂ ਦੀ ਖ਼ਬਰ ਲਵਾਂਗਾ! ਜੁਆਨ ਤਲਵਾਰ ਨਾਲ ਮਾਰੇ ਜਾਣਗੇ, ਉਹਨਾਂ ਦੇ ਪੁੱਤਰ ਅਤੇ ਧੀਆਂ ਕਾਲ ਨਾਲ ਮਰਨਗੇ