Jeremiah 11:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਹੀ ਹੈ ਜੋ ਯਹੋਵਾਹ, ਇਸਰਾਏਲ ਦਾ ਪਰਮੇਸ਼ੁਰ, ਆਖਦਾ ਹੈ, ‘ਉਸ ਬੰਦੇ ਨਾਲ ਮੰਦੀਆਂ ਗੱਲਾਂ ਵਾਪਰਨਗੀਆਂ ਜਿਹੜਾ ਏਸ ਇਕਰਾਰਨਾਮੇ ਨੂੰ ਨਹੀਂ ਮੰਨਦਾ।’
Punjabi Bible 2016 - ਪਵਿੱਤਰ ਬਾਈਬਲ O.V.
ਤੂੰ ਓਹਨਾਂ ਨੂੰ ਆਖ ਕਿ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਉਂ ਫ਼ਰਮਾਉਂਦਾ ਹੈ, - ਉਸ ਮਨੁੱਖ ਉੱਤੇ ਸਰਾਪ ਜਿਹੜਾ ਏਸ ਨੇਮ ਦੀਆਂ ਗੱਲਾਂ ਨਹੀਂ ਸੁਣਦਾ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਉਹਨਾਂ ਨੂੰ ਆਖ ਕਿ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਐਉਂ ਆਖਦਾ ਹੈ, ਉਸ ਮਨੁੱਖ ਉੱਤੇ ਸਰਾਪ ਜਿਹੜਾ ਇਸ ਨੇਮ ਦੀਆਂ ਗੱਲਾਂ ਨਹੀਂ ਸੁਣਦਾ!