Jeremiah 12:1 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ, ਜੇ ਮੈਂ ਤੁਹਾਡੇ ਨਾਲ ਬਹਿਸ ਕਰਦਾ ਹਾਂ, ਤਾਂ ਤੁਸੀਂ ਹੀ ਹਮੇਸ਼ਾ ਸਹੀ ਹੁੰਦੇ ਹੋ! ਪਰ ਮੈਂ ਤੁਹਾਡੇ ਕੋਲੋਂ ਕੁਝ ਗੱਲਾਂ ਬਾਰੇ ਪੁੱਛਣਾ ਚਾਹੁੰਦਾ ਹਾਂ, ਜਿਹੜੀਆਂ ਸਹੀ ਨਹੀਂ ਜਾਪਦੀਆਂ। ਮਾੜੇ ਬੰਦੇ ਸਫ਼ਲ ਕਿਉਂ ਹੁੰਦੇ ਨੇ? ਉਨ੍ਹਾਂ ਲੋਕਾਂ ਦਾ ਜੀਵਨ ਸੌਖਾ ਕਿਉਂ ਹੁੰਦਾ ਹੈ, ਜਿਨ੍ਹਾਂ ਉੱਤੇ ਤੁਸੀਂ ਭਰੋਸਾ ਨਹੀਂ ਕਰ ਸੱਕਦੇ?
Punjabi Bible 2016 - ਪਵਿੱਤਰ ਬਾਈਬਲ O.V.
ਹੇ ਯਹੋਵਾਹ, ਜੇ ਮੈਂ ਤੇਰੇ ਨਾਲ ਬਹਿਸ ਕਰਾਂ ਤਾਂ ਤੂੰ ਧਰਮੀ ਠਹਿਰੇਂਗਾ, ਤਦ ਵੀ ਮੈਂ ਇਨਸਾਫ਼ ਦੇ ਵਿਖੇ ਤੇਰੇ ਨਾਲ ਬੋਲਾਂਗਾ, - ਦੁਸ਼ਟਾਂ ਦਾ ਰਾਹ ਕਿਉਂ ਸਫਲ ਹੁੰਦਾ ਹੈ? ਕਿਉਂ ਸਾਰੇ ਛਲੀਏ ਛਲ ਵਿੱਚ ਸੁੱਖੀ ਹਨ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਯਹੋਵਾਹ, ਜੇ ਮੈਂ ਤੇਰੇ ਨਾਲ ਬਹਿਸ ਕਰਾਂ ਤਾਂ ਤੂੰ ਧਰਮੀ ਠਹਿਰੇਂਗਾ, ਤਦ ਵੀ ਮੈਂ ਇਨਸਾਫ਼ ਦੇ ਬਾਰੇ ਤੇਰੇ ਨਾਲ ਬੋਲਾਂਗਾ, - ਦੁਸ਼ਟਾਂ ਦਾ ਰਾਹ ਕਿਉਂ ਸਫ਼ਲ ਹੁੰਦਾ ਹੈ? ਕਿਉਂ ਸਾਰੇ ਛਲੀਏ ਛਲ ਵਿੱਚ ਸੁਖੀ ਹਨ?